ਪੰਜਾਬ ਦੇ ਵਿੱਚ ਦਿਨ ਦਿਹਾੜੇ ਹੋਈ ਇਹ ਲੁੱਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਦੇ ਵਲੋਂ ਵੱਡੇ ਕਾਰਨਾਮੇ ਕੀਤੇ ਜਾਂਦੇ ਹਨ ਅਕਸਰ ਦੇਖਿਆ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੋ ਰਿਹਾ ਹੈ ਤੇ ਲੋਕਾਂ ਦੇ ਵੱਲੋਂ ਆਏ ਦਿਨ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਿਹਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ

ਦੱਸਿਆ ਜਾ ਰਿਹਾ ਹੈ ਕਿ ਹੁਣ ਅੰਮ੍ਰਿਤਸਰ ਦੇ ਇੱਕ ਬੈਂਕ ਦੇ ਵਿੱਚ ਕੁੱਝ ਲੁਟੇਰਿਆਂ ਦੇ ਵਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਚ ਵੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਸਿਰਫ ਦੋ ਮਿੰਟਾਂ ਦਿ ਵਾਰਦਾਤ ਦੇ ਬੱਚੇ ਇਨ੍ਹਾਂ ਲੁਟੇਰਿਆਂ ਦੇ ਵਲੋਂ ਛੇ ਲੱਖ ਰੁਪਏ ਲੁੱਟ ਲਏ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਲੁਟੇਰੇ ਇਥੋਂ ਫਰਾਰ ਹੋਣ ਵਿੱਚ ਵੀ ਕਾਮਯਾਬ ਹੋਏ ਜਿਸ ਤੋਂ ਬਾਅਦ ਹੁਣ ਕਿਹਾ ਜਾ ਰਿਹਾ ਹੈ ਇਹ ਮਾਮਲਾ

ਪੁਲੀਸ ਕੋਲ ਪਹੁੰਚ ਚੁੱਕਾ ਹੈ ਅਤੇ ਪੁਲੀਸ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਆਰੇ ਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *