ਅੱਜ ਦੀਆਂ ਮੁੱਖ ਖ਼ਬਰਾਂ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਜਦਕਿ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨੀਂਦ ਆਉਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਅਤਿਵਾਦ ਨੂੰ ਫੈਲਾਉਣ ਦੇ ਲਈ ਅਤਿਵਾਦੀ ਸੰਗਠਨਾਂ ਦੇ ਵੱਲੋਂ ਗੈਰ ਸਿੱਖ ਨੌਜਵਾਨ ਜੋ ਕਿ ਗ਼ਰੀਬ ਘਰਾਂ ਦੇ ਨਾਲ ਸੰਬੰਧ ਰੱਖਦੇ ਹਨ ਉਨ੍ਹਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਦੋਨਾਂ ਨੂੰ ਵੱਧ ਤੋਂ ਵੱਧ ਪੈਸਾ ਦੇ ਕੇ ਉਨ੍ਹਾਂ ਤੋਂ

ਵਾਰਦਾਤਾਂ ਕਰਵਾਈਆਂ ਜਾ ਰਹੀਆਂ ਹਨ ਇਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵੱਲੋਂ ਤੁਹਾਡੇ ਪੱਧਰ ਦੇ ਉਪਰ ਪੰਜਾਬ ਦੇ ਖ਼ਿਲਾਫ਼ ਵਾਰਦਾਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾਵੇ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਵੱਲੋਂ ਦਿੱਲੀ ਦੇ ਵਿਚ ਇੱਕ ਵੱਡੀ ਰੇਡ ਕੀਤੀ ਗਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਤਜਿੰਦਰ ਬਾਂਕਾ ਜੋ ਕਿ ਬੀਜੇਪੀ ਦੇ ਆਗੂ ਹਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਦੇ ਉੱਪਰ ਭੜਕਾਊ ਬਿਆਨਬਾਜ਼ੀ ਕਰਨ ਦਾ ਇਲਜ਼ਾਮ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇੱਕ ਹੋਰ ਵੱਡੀ ਖ਼ਬਰ ਸਾਡੇ

ਸਾਹਮਣੇ ਹੈ ਹੋਰ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਹੁਣ ਝੋਨੇ ਨੂੰ ਲੈ ਕੇ ਵੱਡਾ ਬਜਟ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਰਗ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਉਨ੍ਹਾਂ ਦੇ ਵਲੋਂ ਤਿੰਨ ਤਰੀਕਿਆਂ ਦੇ ਨਾਲ ਤੂੰ ਨਾ ਲਗਾਇਆ ਜਾਵੇਗਾ ਜਿਸਦੇ ਨਾਲ ਕੇ ਪਾਣੀ ਨੂੰ ਬਚਾਉਣ ਦੀ ਉਨ੍ਹਾਂ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਅਤੇ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਵਰਤੀ ਗਈ ਇਹ ਸਕੀਮ ਕੰਮ ਕਰ ਜਾਵੇ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਵਲੋਂ ਪਾਣੀ ਨੂੰ ਬਚਾਇਆ ਜਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਵਾਅਦੇ ਤੇ ਦਾਅਵੇ ਤਾਂ ਵੱਡੇ ਵੱਡੇ ਕੀਤੇ ਜਾ ਰਹੇ ਹਨ ਪਰ ਉਸੇ ਤਰੀਕੇ ਦੇ ਨਾਲ ਕੰਮ ਨਹੀਂ ਕੀਤਾ ਜਾ ਰਿਹਾ ਜਿਸ ਦੀ ਲੋਕਾਂ ਦੇ ਵੱਲੋਂ ਉਨ੍ਹਾਂ ਤੋਂ ਉਮੀਦ ਕੀਤੀ ਗਈ ਸੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *