ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਇਹ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬੱਚੇ ਰਾਜਨੀਤੀ ਨਾਲ ਜੁੜੇ ਵਿਅਕਤੀਆਂ ਦੇ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਉਹ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਕਾਇਮ ਨਹੀਂ

ਰੱਖੀ ਜਾ ਸਕਦੀ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਬਹੁਤ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ ਪਰ ਉਹ ਆਪਣੇ ਕੀਤੇ ਗਏ ਵਾਅਦਿਆਂ ਅਤੇ ਦਾਅਵਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਕੋਈ ਵੀ ਅਜਿਹਾ ਐਕਸ਼ਨ ਨਹੀਂ ਲਿਆ ਜਾ ਰਿਹਾ ਜਿਸ ਨਾਲ ਕਿ ਇਨ੍ਹਾਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਜਦੋਂ ਤੋਂ ਆਮ ਆਦਮੀ

ਪਾਰਟੀ ਦੀ ਸਰਕਾਰ ਆਈ ਹੈ ਉਸ ਤੋਂ ਬਾਅਦ ਬਹੁਤ ਵੱਡੇ ਪੱਧਰ ਦੇ ਉੱਪਰ ਨੁਕਸਾਨ ਹੋਇਆ ਹੈ ਤੇ ਬਹੁਤ ਵੱਡ ਨੌਜਵਾਨਾਂ ਦੀ ਜਾਨ ਵੀ ਗਈ ਹੈ ਪਰ ਆਮ ਆਦਮੀ ਪਾਰਟੀ ਦੇ ਵੱਲੋਂ ਕਿਸੇ ਤਰੀਕੇ ਦੇ ਨਾਲ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਲ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *