ਅਮਰੀਕਾ ਤੋਂ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਵੇਗਾ ਗੇਂਦਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਅਕਸਰ ਦੇਖਿਆ ਜਾਂਦਾ ਹੈ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਜਾਣਾ ਚਾਹੁੰਦੇ ਹਨ ਅਤੇ ਵਿਦੇਸ਼ਾਂ ਵਿੱਚ ਜਾ ਕੇ ਆਪਣੇ ਸੁਪਨੇ ਪੂਰਾ ਕਰਨਾ ਚਾਹੁੰਦੇ ਹਨ ਇਸ ਦੇ ਨਾਲ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ

ਹੈ ਕਿ ਹੁਣ ਅਮਰੀਕਾ ਤੋਂ ਇਹ ਖਬਰ ਸਾਹਮਣੇ ਆਈ ਹੈ ਜਿਥੇ ਕਿ ਅਮਰੀਕਾ ਅਤੇ ਕੈਨੇਡਾ ਬਾਰਡਰ ਤੇ ਉਥੋਂ ਦੀ ਪੁਲੀਸ ਦੇ ਵੱਲੋਂ ਛੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਛੇ ਦੇ ਛੇ ਨੌਜਵਾਨ ਭਾਰਤੀ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਕੈਨੇਡਾ ਦੇ ਵੱਲੋਂ ਅਮਰੀਕਾ ਦੇ ਵਿੱਚ ਤਸਕਰੀ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਇੱਥੋਂ ਦੀ ਕਸਟਮ ਵਿਭਾਗ ਦੇ ਵੱਲੋਂ ਇਹਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਤੇ ਇਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਨਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦੇ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਦੇਸ਼ ਨੂੰ ਛੱਡ ਕੇ

ਦੂਜੇ ਦੇਸ਼ਾਂ ਦੇ ਵਿਚ ਜਾ ਕੇ ਅਜਿਹੇ ਕੰਮ ਕੀਤੇ ਜਾਣ ਅਤੇ ਆਪਣੇ ਦੇਸ਼ ਦਾ ਨਾਮ ਖਰਾਬ ਕੀਤਾ ਜਾ ਰਿਹਾ ਹੈ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਲੋਂ ਗਲਤ ਕੰਮ ਕਰਨਾ ਹੀ ਉਨ੍ਹਾਂ ਦਾ ਕੰਮ ਹੁੰਦਾ ਹੈ ਇਸ ਖਬਰ ਦੇ ਸਾਹਮਣੇ ਅੌਰਤਾਂ ਵੱਲੋਂ ਕੰਵਲ ਕਿਹਾ ਜਾਂਦਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *