ਝੋਨਾ ਲਾਉਣ ਤੋਂ ਪਹਿਲਾਂ ਕਿਸਾਨਾਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦਿਆਂ ਦੀਆਂ ਨਜ਼ਰਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਨੁਮਾਇੰਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਹੁਣ ਇਕ ਵੱਡਾ ਐਲਾਨ ਕਿਸਾਨਾਂ ਦੇ ਲਈ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਿਸਾਨਾਂ ਦੇ ਸਾਹਮਣੇ ਇਕ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦਾ ਸਾਥ ਕਿਸਾਨਾਂ ਦੇ ਵੱਲੋਂ ਦਿੱਤਾ ਜਾਵੇ ਤਾਂ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਝੋਨੇ ਦੀ ਬਿਜਾਈ ਸਿੱਧੇ ਤੌਰ ਤੇ ਕੀਤੀ ਜਾਵੇ ਕਿਉਂਕਿ ਜਿਸ ਦੇ ਨਾਲ ਕਿ ਪੰਜਾਬ ਦਾ ਪਾਣੀ ਬਚਾਇਆ ਜਾ ਸਕੇ ਕਿਉਂਕਿ ਵੱਡੀ

ਪੱਧਰ ਤੇ ਉੱਪਰ ਪੰਜਾਬ ਦੇ ਪਾਣੀ ਦਾ ਨੁਕਸਾਨ ਹੋ ਰਿਹਾ ਹੈ ਜਿਸਦੇ ਕਾਰਨ ਲੋਕਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਲਈ ਹੁਣ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਰੀ ਹੀ ਹੈ ਕਿ ਸਿੱਧੀ ਬਿਜਾਈ ਕਰਨ ਨਾਲ ਉਨ੍ਹਾਂ ਦੇ ਵੱਲੋਂ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਹੀ ਕਿਸਾਨਾਂ ਨੂੰ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਹ ਉਨ੍ਹਾਂ ਦਾ ਸਾਥ ਦੇਣ ਅਤੇ ਉਨ੍ਹਾਂ ਦੇ ਵੱਲੋਂ ਦੂਜੀਆਂ ਫ਼ਸਲਾਂ ਦੇ ਉੱਪਰ ਵੀ ਐੱਮਐੱਸਪੀ ਦਿੱਤਾ ਜਾ ਰਿਹਾ ਹੈ ਜਿਸ ਦੇ ਕਾਰਨ ਉਨ੍ਹਾਂ ਦਾ ਕਹਿਣਾ ਹੈ ਕਿ ਦੂਜੀਆਂ ਭਾਅ ਫ਼ਸਲਾਂ ਨੂੰ ਵੀ ਕਿਸਾਨਾਂ ਵੱਲੋਂ

ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਵਿੱਚ ਹਰ ਫ਼ਸਲ ਦੀ ਖੇਤੀ ਹੋ ਸਕੇ ਇਸ ਖਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਕਿ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਜਿਸਦੇ ਨਾਲ ਕਿ ਪੰਜਾਬ ਦਾ ਭਲਾ ਹੋ ਸਕਦਾ ਹੈ ਤੇ ਪੰਜਾਬ ਦੇ ਪਾਣੀਆਂ ਨੂੰ ਬਚਾਇਆ ਜਾ ਸਕਦਾ ਹੈ ਹੁਣ ਦੇਖਣਾ ਹੋਵੇਗਾ ਕਿ ਕਿਸ ਹੱਦ ਤਕ ਕਿਸਾਨਾਂ ਦੇ ਵੱਲੋਂ ਭਗਵੰਤ ਮਾਨ ਦਾ ਸਾਥ ਦਿੱਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *