ਭਗਵੰਤ ਮਾਨ ਦੇ ਐੱਮ ਐੱਲ ਏ ਦੇ ਠਿਕਾਣਿਆਂ ਤੇ ਸੀ ਬੀ ਆਈ ਨੇ ਮਾਰਿਆ ਛਾਪਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੀ ਹੁਣ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ਦੇ ਉਪਰ ਸੀਬੀਆਈ ਦੇ ਵੱਲੋਂ ਰੇਡ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਬੈਂਕ

ਧੋਖਾਧੜੀ ਦੇ ਨਾਲ ਜੁੜਦਾ ਹੈ ਇਹ ਮਾਮਲਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਦੇ ਵੱਲੋਂ ਇਨ੍ਹਾਂ ਦੇ ਕਈ ਟਿਕਾਣਿਆਂ ਤੋਂ ਪਰੇਡ ਕੀਤੀ ਗਈ ਹੈ ਉੱਥੇ ਬਹੁਤ ਵੱਡੀ ਮਾਤਰਾ ਦੇ ਵਿੱਚ ਪੈਸੇ ਬਰਾਮਦ ਕੀਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਇਸ ਵਿਧਾਇਕ ਦੇ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ ਇਸਦੇ ਨਾਲ ਹੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਨਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਇਨ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕਿਹਾ ਜਾ ਰਿਹਾ

ਸੀ ਕਿ ਇਹ ਆਮਲਾ ਨਾਗਰਿਕ ਹਨ ਅਤੇ ਇਨ੍ਹਾਂ ਦੇ ਕੋਲ ਕੋਈ ਜ਼ਿਆਦਾ ਜਾਇਦਾਦ ਨਹੀਂ ਹੈ ਪਰ ਇਨ੍ਹਾਂ ਦੇ ਕੋਲ ਵੱਡੀ ਮਾਤਰਾ ਦੇ ਵਿੱਚ ਜਾਇਦਾਦ ਹੈ ਅਤੇ ਇਨ੍ਹਾਂ ਦੇ ਕੋਲ ਵੱਡੀ ਮਾਤਰਾ ਦੇ ਵਿੱਚ ਨਕਦੀ ਵੀ ਬਰਾਮਦ ਕੀਤੀ ਗਈ ਹੈ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਇਨ੍ਹਾਂ ਵਿਧਾਇਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *