ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਦੇ ਵਿਚ ਜਾਂਦੇ ਹਨ ਅਤੇ ਵਿਦੇਸ਼ਾਂ ਦੇ ਵਿਚ ਜਾ ਕੇ ਕਮਾਈ ਕਰਦੇ ਹਨ ਕਿਉਂਕਿ ਪੰਜਾਬ ਦੇ ਵਿੱਚ ਰੁਜ਼ਗਾਰ ਦੀ ਬਹੁਤ ਜ਼ਿਆਦਾ ਕਮੀ ਹੈ ਇਸ ਦੇ ਚਲਦੇ ਹੀ ਨੌਜਵਾਨ ਵਿਦੇਸ਼ਾਂ ਦੇ ਵਿਚ ਚਲੇ ਜਾਂਦੇ ਹਨ ਤਾਂ ਜੋ ਉੱਥੇ ਉਨ੍ਹਾਂ ਨੂੰ ਵਧੀਆ ਰੁਜ਼ਗਾਰ ਮਿਲ ਸਕੇ
ਅਤੇ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣ ਪਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਪਰੇਸ਼ਾਨ ਦੀ ਹੋ ਰਹੇ ਹਨ ਕਿਉਂਕਿ ਕਈ ਵਾਰ ਵਿਦੇਸ਼ਾਂ ਦੇ ਵਿਚ ਕੁਝ ਅਜਿਹਾ ਵਾਪਰਦਾ ਹੈ ਜਿਸਦੇ ਨਾਲ ਸਮੱਸਿਆਵਾਂ ਬਹੁਤ ਜ਼ਿਆਦਾ ਵਧ ਜਾਂਦੀਆਂ ਹਨ ਕਈ ਵਾਰ ਕੁਝ ਨੌਜਵਾਨਾਂ ਦੇ ਨਾਲ ਧੋਖਾਧੜੀ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਦੇ ਵਿੱਚ ਬਹੁਤ ਜ਼ਿਆਦਾ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਮਦਦ ਦੀ ਤਿਉਹਾਰ ਲਗਾਉਣੀ ਪੈਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਸਾਹਮਣੇ ਆ ਰਹੀ ਹੈ
ਜਿਸ ਦੇ ਵਿੱਚ ਇੱਕ ਨੌਜਵਾਨ ਲੜਕੀ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਦਿਖਾਈ ਦੇ ਰਹੀ ਹੈ ਉਸਦੇ ਵੱਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਵਿਦੇਸ਼ ਦੇ ਵਿੱਚ ਪਹੁੰਚੀ ਸੀ ਜਿੱਥੇ ਇਸ ਨੂੰ ਹੁਣ ਇਕ ਕਮਰੇ ਦੇ ਵਿੱਚ ਬੰਦ ਕਰ ਦਿੱਤਾ ਗਿਆ ਹੈ ਇਸ ਦੇ ਕੋਲੋਂ ਦੋ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਸ ਲੜਕੀ ਦਾ ਕਹਿਣਾ ਹੈ ਕਿ ਇਹ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੀ ਹੈ ਪੰਜਾਬ ਸਰਕਾਰ ਦੇ ਕੋਲ ਇਸ ਦੇ ਵੱਲੋਂ ਗੁਹਾਰ ਲਗਾਈ ਜਾ ਰਹੀ ਹੈ ਇਸ ਦੀ ਮਦਦ ਕੀਤੀ ਜਾਵੇ
ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਹ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਲ ਪਹੁੰਚ ਸਕੇ ਸੋ ਵੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਸ ਲੜਕੀ ਦੀ ਮਦਦ ਕੀਤੀ ਜਾਵੇਗੀ ਜਾਂ ਨਹੀਂ ਕਿਉਂਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਵਿਦੇਸ਼ਾਂ ਦੇ ਵਿੱਚੋਂ ਬਾਹਰ ਕੱਢਿਆ ਹੈ ਭਾਵ ਜਿਹੜੇ ਨੌਜਵਾਨ ਵਿਦੇਸ਼ਾਂ ਦੇ ਵਿਚ ਫਸੇ ਹੋਏ ਸੀ ਅਤੇ ਬਾਹਰਲੀਆਂ ਸਰਕਾਰਾਂ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਸੀ ਉਨ੍ਹਾਂ ਨੌਜਵਾਨਾਂ ਨੂੰ ਬਾਹਰ ਕੱਢਣ ਦੀ ਗੱਲ ਉਨ੍ਹਾਂ ਦੇ ਵੱਲੋਂ ਕੀਤੀ ਜਾ ਰਹੀ ਸੀ ਪਰ ਵੇਖਣਾ ਇਹ ਹੋਵੇਗਾ ਕਿ ਜਦੋਂ ਉਨ੍ਹਾਂ ਦੇ ਹੱਥ ਦੇ ਵਿੱਚ ਤਾਕਤ ਹੈ ਉਸ ਸਮੇਂ ਉਨ੍ਹਾਂ ਦੇ ਵੱਲੋਂ ਇਸ ਤਾਕਤ ਦਾ ਇਸਤੇਮਾਲ ਕੀਤਾ ਜਾਵੇਗਾ ਜਾਂ ਨਹੀਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ