ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਚ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਮੱਦੇਨਜ਼ਰ ਹੀ ਇੱਕ ਮੀਟਿੰਗ ਦੱਸ ਮਈ ਨੂੰ ਰੱਖੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਵਿੱਚ ਸਿੱਖਿਆ ਪ੍ਰਣਾਲੀ ਦੇ
ਜੋ ਉਚ ਅਧਿਕਾਰੀ ਹਨ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇਗਾ ਇਸ ਤੋਂ ਇਲਾਵਾ ਇਸ ਦਿਨ ਬਹੁਤ ਸਾਰੇ ਅਧਿਆਪਕ ਵੀ ਇਸ ਮੀਟਿੰਗ ਦੇ ਵਿੱਚ ਸ਼ਾਮਲ ਹੋਣਗੇ ਜਿਸਦੇ ਲਈ ਦੱਸ ਮਈ ਨੂੰ ਕੋਈ ਵੀ ਅਧਿਆਪਕ ਛੁੱਟੀ ਨਹੀਂ ਲੈ ਸਕਦਾ ਹੈ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਬਹੁਤ ਹੀ ਜ਼ਿਆਦਾ ਜ਼ਰੂਰੀ ਕੰਮ ਹੋ ਗਿਆ ਹੋਵੇ ਤਾਂ ਉਨ੍ਹਾਂ ਨੂੰ ਇਸ ਦੇ ਲਈ ਇਕ ਅਰਜ਼ੀ ਦੇਣੀ ਪਵੇਗੀ ਇਸ ਦੇ ਲਈ ਉੱਚ ਅਧਿਕਾਰੀਆਂ ਤੋਂ ਛੁੱਟੀ ਲੈਣੀ ਪਵੇਗੀ
ਭਾਵ ਜਿਸ ਤਰੀਕੇ ਦੇ ਨਾਲ ਪਹਿਲਾਂ ਹੈੱਡਮਾਸਟਰ ਤੋਂ ਜਾਂ ਪ੍ਰਿੰਸੀਪਲ ਤੋਂ ਛੁੱਟੀ ਮਿਲ ਜਾਂਦੀ ਸੀ ਉਸ ਤਰੀਕੇ ਦੇ ਨਾਲ ਦਸ ਮਈ ਨੂੰ ਛੁੱਟੀ ਨਹੀਂ ਮਿਲੇਗੀ ਇਸ ਦੇ ਲਈ ਉਨ੍ਹਾਂ ਨੂੰ ਇੱਕ ਸਪੈਸ਼ਲ ਛੁੱਟੀ ਲੈਣੀ ਪਵੇਗੀ ਦੇਖਿਆ ਜਾਵੇ ਤਾਂ ਪੰਜਾਬ ਦੇ ਸਕੂਲਾਂ ਦੇ ਵਿੱਚ ਦਿੱਲੀ ਮਾਡਲ ਲਾਗੂ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪੰਜਾਬ ਦੇ ਸਕੂਲਾਂ ਨੂੰ ਵਧੀਆ ਢਾਂਚਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਹੀ ਮੀਟਿੰਗ ਦੇ ਵਿੱਚ ਗੱਲਬਾਤ ਕੀਤੀ ਜਾਵੇਗੀ
ਤਾਂ ਜੋ ਆਉਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਜੋ ਸਕੂਲ ਹਨ ਉਨ੍ਹਾਂ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸਕੂਲ ਅਜਿਹੇ ਹਨ ਜਿੱਥੇ ਬਹੁਤ ਸਾਰੀਆਂ ਕਲਾਸਾਂ ਨੂੰ ਸਿਰਫ਼ ਇੱਕੋ ਹੀ ਅਧਿਆਪਕ ਪੜ੍ਹਾ ਰਿਹਾ ਹੈ।ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਬੱਚੇ ਆਪਣੀ ਪੜ੍ਹਾਈ ਦੇ ਵਿੱਚ ਪਿੱਛੇ ਰਹਿ ਰਹੇ ਹਨ ਜਿਸ ਦੇ ਚੱਲਦੇ ਅੱਜ ਦੇ ਸਮੇਂ ਵਿਚ ਵੀ ਉਹ ਪ੍ਰੇਸ਼ਾਨ ਹੋ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚੋਂ ਨਾਲ ਭਵਿੱਖ ਵੀ ਖਰਾਬ ਹੋ ਜਾਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ