ਇੱਥੇ ਆ ਸਕਦਾ ਹੈ ਤੂਫ਼ਾਨ,ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਅੱਜਕੱਲ੍ਹ ਦੇ ਸਮੇਂ ਵਿੱਚ ਮੌਸਮ ਬਹੁਤ ਜਲਦੀ ਬਦਲ ਜਾਂਦਾ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਇਨਸਾਨ ਦੇ ਵੱਲੋਂ ਵੀ ਬਹੁਤ ਸਾਰੇ ਤਰੀਕਿਆਂ ਦੇ ਨਾਲ ਕੁਦਰਤ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਵਾਤਾਵਰਨ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਇਸ ਦੇ ਚਲਦੇ ਹੀ ਮੌਸਮ ਦੇ ਵਿੱਚ ਬਹੁਤ ਜ਼ਿਆਦਾ ਤਬਦੀਲੀ ਦੇਖਣ ਨੂੰ ਮਿਲਦੀ ਹੈ ਦੇਖਿਆ ਜਾਵੇ ਤਾਂ ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਹੋ ਗਈ ਹੈ

ਜਿਸ ਦੀ ਵਜ੍ਹਾ ਕਾਰਨ ਕਣਕ ਦਾ ਝਾੜ ਵੀ ਘੱਟ ਨਿਕਲਿਆ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਇਸ ਦੇ ਨਾਲ ਹੀ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਵੀ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਭਾਵੇਂ ਕਿ ਮਈ ਮਹੀਨੇ ਦੇ ਸ਼ੁਰੂ ਹੁੰਦੇ ਹੀ ਕੁਝ ਥਾਵਾਂ ਤੇ ਹਲਕੀ ਬਰਸਾਤ ਹੋਈ ਸੀ ਜਿਸ ਦੇ ਨਾਲ ਤਾਪਮਾਨ ਦੇ ਵਿੱਚ ਥੋੜ੍ਹੀ ਕਮੀ ਦੇਖਣ ਨੂੰ ਮਿਲੀ ਸੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸੀ

ਪਰ ਫਿਰ ਵੀ ਗਰਮੀ ਵਧਦੀ ਜਾ ਰਹੀ ਹੈ ਤਾਪਮਾਨ ਦੇ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਹੋਇਆ ਹੈ ਜਿਸਦੇ ਨਾਲ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਹੁਣ ਮੌਸਮ ਵਿਭਾਗ ਦੇ ਵੱਲੋਂ ਇੱਕ ਵਾਰ ਫਿਰ ਤੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਬੰਗਾਲ ਦੀ ਖਾੜੀ ਦੇ ਵਿਚ ਘੁੰਮ ਰਹੇ ਚੱਕਰਵਾਤ ਦੇ ਵੱਲੋਂ ਉੜੀਸਾ ਅਤੇ ਆਂਧਰਾ ਪ੍ਰਦੇਸ਼ ਦੇ ਵਿੱਚ ਤੂਫਾਨ ਲਿਆਂਦਾ ਜਾ ਸਕਦਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਪਚੱਤਰ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਦੇ ਨਾਲ ਹਵਾਵਾਂ ਚੱਲ ਸਕਦੀਆਂ ਹਨ

ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਸੋ ਵੇਖਿਆ ਜਾਵੇ ਤਾਂ ਮੌਸਮ ਵਿਭਾਗ ਦੇ ਵੱਲੋਂ ਪਹਿਲਾਂ ਹੀ ਇਹ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਕਿ ਕਿਸ ਤਰੀਕੇ ਦੇ ਨਾਲ ਆਉਣ ਵਾਲੇ ਸਮੇਂ ਦੇ ਵਿੱਚ ਮੌਸਮ ਦੇ ਵਿੱਚ ਬਦਲਾਅ ਹੋਵੇਗਾ ਤਾਂ ਜੋ ਲੋਕ ਇਸ ਦੇ ਮੁਤਾਬਿਕ ਆਪਣੇ ਪ੍ਰਬੰਧ ਕਰ ਲੈਣ ਕਿਉਂਕਿ ਜੇਕਰ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਨਾ ਹੋਵੇ ਤਾਂ ਕਾਫ਼ੀ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ

ਪਰ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਕੋਲ ਹੀ ਇੱਕ ਵੱਡੀ ਸਹੂਲਤ ਹੈ ਕਿ ਉਹ ਮੌਸਮ ਦੀ ਜਾਣਕਾਰੀ ਪਹਿਲਾਂ ਹੀ ਪ੍ਰਾਪਤ ਕਰ ਸਕਦੇ ਹਨ ਜਿਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ ਪਰ ਕਈ ਵਾਰ ਕੁਝ ਲੋਕ ਅਣਗਹਿਲੀ ਵਰਤ ਲੈਂਦੇ ਹਨ ਅਤੇ ਮੌਸਮ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੁੰਦੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਇੱਥੇ ਲੋਕਾਂ ਨੂੰ ਮੌਸਮ ਦੀ ਜਾਣਕਾਰੀ ਰੱਖਣਾ ਬਹੁਤ ਹੀ ਜ਼ਿਆਦਾ ਜ਼ਰੂਰੀ ਹੁੰਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *