ਪੰਜਾਬ ਦੇ ਵਿੱਚ ਬੰਦ ਹੋ ਗਈ ਇਹ ਸਕੀਮ,ਲੋਕਾਂ ਨੂੰ ਲੱਗਿਆ ਵੱਡਾ ਝਟਕਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕ ਆਪਣੇ ਘਰਾਂ ਦਾ ਗੁਜ਼ਾਰਾ ਬਹੁਤ ਜ਼ਿਆਦਾ ਮੁਸ਼ਕਿਲ ਦੇ ਨਾਲ ਕਰ ਰਹੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬੀਮਾਰੀਆਂ ਵੀ ਵਧਦੀਆਂ ਜਾ ਰਹੀਆਂ ਹਨ ਜਿਸ ਦੇ ਲਈ ਲੋਕਾਂ ਨੂੰ ਆਪਣਾ ਇਲਾਜ ਕਰਵਾਉਣਾ ਵੀ ਬਹੁਤ ਜ਼ਿਆਦਾ ਮੁਸ਼ਕਿਲ ਹੋ ਰਿਹਾ ਹੈ

ਕਿਉਂਕਿ ਇਲਾਜ ਤੁਸੀਂ ਜ਼ਿਆਦਾ ਮਹਿੰਗੇ ਹੋ ਚੁੱਕੇ ਹਨ ਪਰ ਉੱਥੇ ਹੀ ਪੰਜਾਬ ਦੇ ਵਿੱਚ ਆਯੂਸ਼ਮਾਨ ਯੋਜਨਾ ਚੱਲ ਰਹੀ ਹੈ ਸਿਹਤ ਬੀਮੇ ਵਾਲੀ ਇੱਕ ਯੋਜਨਾ ਚੱਲ ਰਹੀ ਹੈ ਜੋ ਪੂਰੇ ਦੇਸ਼ ਭਰ ਦੇ ਵਿੱਚ ਚੱਲ ਰਹੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਇਹ ਯੋਜਨਾ ਖ਼ਤਮ ਕੀਤੀ ਗਈ ਹੈ ਭਾਵ ਇਸ ਸਕੀਮ ਦਾ ਲਾਭ ਹੁਣ ਲੋਕਾਂ ਨੂੰ ਨਹੀਂ ਦਿੱਤਾ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਕੁਝ ਹਸਪਤਾਲ ਪਰ ਇਸ ਸਿਹਤ ਬੀਮੇ ਦੇ ਤਹਿਤ ਲੋਕਾਂ ਨੂੰ ਕੋਈ ਵੀ ਛੋਟ ਨਹੀਂ ਦੇਣਗੇ ਭਾਵ ਉਨ੍ਹਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਜਾਵੇਗੀ

ਪੈਸੇ ਵਸੂਲੇ ਜਾਣਗੇ ਉਸ ਤੋਂ ਬਾਅਦ ਹੀ ਇਲਾਜ ਕੀਤਾ ਜਾਵੇਗਾ ਜਿਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਇਨ੍ਹਾਂ ਹਸਪਤਾਲਾਂ ਦੇ ਨਾਲ ਜੋ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਨਹੀਂ ਨਿਭਾਇਆ ਗਿਆ ਭਾਵ ਜੋ ਰਾਸ਼ੀ ਇਨ੍ਹਾਂ ਦੀ ਬਣਦੀ ਸੀ ਉਹ ਰਾਸ਼ੀ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਜਿਸ ਦੀ ਵਜ੍ਹਾ ਕਾਰਨ ਹੁਣ ਇਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ

ਅਤੇ ਹੁਣ ਇਹ ਸਿਹਤ ਬੀਮੇ ਦੀ ਯੋਜਨਾ ਖਤਮ ਹੋ ਚੁੱਕੀ ਹੈ ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇੱਕ ਵਾਰ ਪਹਿਲਾਂ ਵੀ ਪ੍ਰਾਈਵੇਟ ਹਸਪਤਾਲਾਂ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਉਨ੍ਹਾਂ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਹੁਣ ਉਹ ਕਿਸੇ ਵੀ ਹਾਲਤ ਦੇ ਵਿੱਚ ਲੋਕਾਂ ਨੂੰ ਆਪਣੇ ਹਸਪਤਾਲਾਂ ਵਿਚ ਦਾਖਲ ਨਹੀਂ ਕਰਨਗੇ ਅਤੇ ਇਸ ਯੋਜਨਾ ਦਾ ਲਾਭ ਨਹੀਂ ਦੇਣਗੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *