ਦੇਖੋ ਕਿਵੇਂ ਅੰਗਰੇਜ਼ੀ ਵਾਲੀ ਮੈਡਮ ਨੇ ਲਗਾ ਲਈ ਸੜਕ ਕਿਨਾਰੇ ਰੇਹੜੀ!

Latest Update

ਅੱਜ ਦੇ ਸਮੇਂ ਵਿੱਚ ਰੁਜ਼ਗਾਰ ਦੀ ਬਹੁਤ ਜ਼ਿਆਦਾ ਕਮੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਉੱਥੇ ਹੀ ਬਹੁਤ ਹੀ ਚੰਗੀ ਸੋਚ ਦੇ ਮਾਲਕ ਲੋਕ ਇਸ ਦਾ ਸਮਾਜ ਵਿਚ ਰਹਿੰਦੇ ਹਨ ਜਿਨ੍ਹਾਂ ਦੇ ਵੱਲੋਂ ਕਿਸੇ ਵੀ ਕੰਮ ਨੂੰ ਛੋਟਾ ਵੱਡਾ ਨਹੀਂ ਸਮਝਿਆ ਜਾਂਦਾ ਉਨ੍ਹਾਂ ਦੇ ਵੱਲੋਂ ਹਰ ਇੱਕ ਕੰਮ ਨੂੰ ਵਧੀਆ ਸਮਝਿਆ ਜਾਂਦਾ ਹੈ ਅਤੇ ਉੱਚਾ ਸਮਝਿਆ ਜਾਂਦਾ ਹੈ ਜਿਸ ਦੇ ਚਲਦੇ ਉਨ੍ਹਾਂ ਨੂੰ ਕਿਸੇ ਵੀ ਕੰਮਾਂ ਨੂੰ ਕਰਨ ਦੇ ਵਿੱਚ ਕੋਈ ਸ਼ਰਮ ਮਹਿਸੂਸ ਨਹੀਂ ਹੁੰਦੀ ਹੈ

ਅਤੇ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਜੋੜੀ ਦੇ ਵੱਲੋਂ ਸੜਕ ਕਿਨਾਰੇ ਨਾਨ ਦੀ ਰੇੜੀ ਲਗਾਈ ਗਈ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਯੂ ਟਿਊਬ ਤੋਂ ਦੇਖ ਕੇ ਇਨ੍ਹਾਂ ਨੇ ਇਹ ਸਭ ਕੁਝ ਬਣਾਉਣਾ ਸਿੱਖਿਆ ਜਿਸ ਤੋਂ ਬਾਅਦ ਦੇ ਵੱਲੋਂ ਇਹ ਸਭ ਕੁਝ ਕੰਮ ਸ਼ੁਰੂ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਨ੍ਹਾਂ ਦਾ ਗੁਜ਼ਾਰਾ ਵਧੀਆ ਹੋਣ ਲੱਗਿਆ ਹੈ ਇਸ ਦੇ ਨਾਲ ਹੀ ਜਿਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ

ਕਿ ਇਹ ਵਧੀਆ ਅੰਗਰੇਜ਼ੀ ਜਾਣਦੇ ਹਨ ਅਤੇ ਅੰਗਰੇਜ਼ੀ ਸਕੂਲ ਦੇ ਵਿਚ ਇਨ੍ਹਾਂ ਨੂੰ ਕੋਈ ਨੌਕਰੀ ਨਹੀਂ ਮਿਲੀ ਪਰ ਇਹ ਚਾਹੁੰਦੇ ਹਨ ਕਿ ਵਧੀਆ ਕੰਮਕਾਰ ਕਰਕੇ ਇਕ ਟਿਊਸ਼ਨ ਸੈਂਟਰ ਖੋਲ੍ਹਣ ਜਿਸ ਦੇ ਬੱਚੇ ਬੱਚੀਆਂ ਨੂੰ ਘੱਟ ਫੀਸ ਤੇ ਅੰਗਰੇਜ਼ੀ ਸਿਖਾ ਸਕਣ ਇਸ ਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਘਰ ਦੇ ਹਾਲਾਤ ਖ਼ਰਾਬ ਹੋ ਰਹੇ ਸੀ ਜਿਸ ਦੇ ਚਲਦੇ ਬੱਚਿਆਂ ਦੀ ਫੀਸ ਦੇਣ ਦੇ ਲਈ ਵੀ ਇਨ੍ਹਾਂ ਦੇ ਕੋਲ ਪੈਸੇ ਨਹੀਂ ਸੀ ਇਸੇ ਦੌਰਾਨ ਹੀ ਇਨ੍ਹਾਂ ਦੇ ਵੱਲੋਂ ਇਹ ਕੰਮ ਸ਼ੁਰੂ ਕੀਤਾ ਗਿਆ ਹੈ

ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਕੰਮ ਦੀ ਤਾਰੀਫ਼ ਵੀ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕ ਇਨ੍ਹਾਂ ਦਾ ਸਾਥ ਵੀ ਦੇ ਰਹੇ ਹਨ ਇਸਦੇ ਨਾਲ ਹੀ ਕੁਝ ਲੋਕ ਇਨ੍ਹਾਂ ਦਾ ਹੌਸਲਾ ਵਧਾਉਣ ਦੇ ਲਈ ਜ਼ਿਆਦਾ ਪੈਸੇ ਵੀ ਇਨ੍ਹਾਂ ਨੂੰ ਦੇ ਜਾਂਦੇ ਹਨ ਦੋਸਤੋ ਇਹ ਇਸ ਕੰਮ ਨੂੰ ਕਰਕੇ ਬਹੁਤ ਜ਼ਿਆਦਾ ਖੁਸ਼ ਹਨ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਇਸ ਕੰਮ ਨੂੰ ਮਨ ਲਗਾ ਕੇ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਦੇ ਸਮੇਂ ਵਿੱਚ ਇਨ੍ਹਾਂ ਦੀਆਂ ਸਮੱਸਿਆਵਾਂ ਘਟ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *