ਥਾਣੇ ਦੇ ਗੇਟ ਅੱਗੇ ਇਸ ਬਜ਼ੁਰਗ ਅੌਰਤ ਨੇ ਕਿਉਂ ਦਿੱਤਾ ਧਰਨਾ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬੁਹਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਵੀ ਕਰਦੀਆਂ ਹਨ

ਅਤੇ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਬਜ਼ੁਰਗ ਔਰਤ ਇਕ ਪੁਲਸ ਥਾਣੇ ਦੇ ਅੱਗੇ ਬੈਠ ਕੇ ਧਰਨਾ ਲਗਾਉਂਦੀ ਹੋਈ ਦਿਖਾਈ ਦੇ ਰਹੀ ਹੈ ਇਸ ਔਰਤ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਨੂੰ ਆਵਾਜ਼ ਲਗਾਈ ਜਾ ਰਹੀ ਹੈ ਕਿ ਭਗਵੰਤ ਮਾਨ ਦੇ ਜੋ ਅਧਿਕਾਰੀ ਹਨ ਉਹ ਉਸ ਦੇ ਨਾਲ ਇਨਸਾਫ਼ ਨਹੀਂ ਕਰ ਰਹੇ ਹਨ ਇਸ ਔਰਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਕਿਰਾਏ ਤੇ ਰਹਿੰਦੇ ਹਨ ਅਤੇ ਇਨ੍ਹਾਂ ਦਾ ਜੋ ਕਿਰਾਏਦਾਰ ਸੀ ਉਹ ਇਨ੍ਹਾਂ ਦੀ ਦੋਹਤੀ ਨੂੰ ਭਜਾ ਕੇ ਲੈ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਇਨ੍ਹਾਂ ਦੀ ਦੋਹਤੀ ਨਾਬਾਲਗ ਹੈ ਅਤੇ ਉਸ ਨੂੰ ਵਰਗਲਾ ਕੇ ਇਹ ਕਿਰਾਏਦਾਰ ਉਸ ਨੂੰ ਭਜਾ ਕੇ ਲੈ ਗਿਆ ਹੈ ਕਈ ਵਾਰ ਇਸ ਨੇ ਪੁਲਸ ਪ੍ਰਸ਼ਾਸਨ ਦੇ ਅੱਗੇ ਮਦਦ ਦੀ ਗੁਹਾਰ ਲਗਾਈ ਹੈ ਪਰ ਇਸ ਦੀ ਗੱਲਬਾਤ ਨਹੀਂ ਸੁਣੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਇਸਦੇ ਵੱਲੋਂ ਇੱਥੇ ਆ ਕੇ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਦੂਸਰੇ ਪਾਸੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਕਾਰਵਾਈ ਕਰ ਰਹੇ ਹਨ ਵੇਖਿਆ ਜਾਵੇ

ਤਾਂ ਅੱਜ ਦੇ ਸਮੇਂ ਵਿੱਚ ਕਈ ਵਾਰ ਕੁਝ ਨੌਜਵਾਨਾਂ ਦੇ ਵੱਲੋਂ ਵੀ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੁੰਦੈ ਇਹ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਸੋ ਇੱਥੇ ਹੁਣ ਲੋਕਾਂ ਨੂੰ ਸਮਝਦਾਰੀ ਦਿਖਾਉਣ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *