ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਅਫ਼ਸਰਾਂ ਦੇ ਵੱਲੋਂ ਬਹੁਤ ਘਟੀਆ ਕੰਮ ਕੀਤੇ ਜਾਂਦੇ ਹਨ ਭਾਵੇਂ ਕਿ ਅਫ਼ਸਰਾਂ ਨੂੰ ਕੁਰਸੀ ਤੇ ਇਸ ਲਈ ਬਿਠਾਇਆ ਜਾਂਦਾ ਹੈ ਤਾਂ ਜੋ ਲੋਕਾਂ ਦੇ ਕੰਮ ਸੰਵਾਰ ਸਕਣ ਇਸ ਤੋਂ ਇਲਾਵਾ ਲੋਕਾਂ ਦੇ ਨਾਲ ਇਨਸਾਫ ਕਰ ਸਕਣ ਪਰ ਕਈ ਵਾਰ ਉਨ੍ਹਾਂ ਦੇ ਵਲੋਂ ਆਪਣੀਆਂ ਜੇਬਾਂ ਭਰਨਾ ਜ਼ਿਆਦਾ ਜ਼ਰੂਰੀ ਪੂਜਿਆ ਜਾਂਦਾ ਹੈ
ਖ਼ਾਸਕਰ ਜ਼ਿਆਦਾਤਰ ਅਫ਼ਸਰ ਇਸੇ ਤਰੀਕੇ ਦੇ ਹੁੰਦੇ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਦੇਸ਼ ਭਰ ਦੇ ਹਾਲਾਤ ਖ਼ਰਾਬ ਹੋ ਰਹੇ ਹਨ ਕਿਉਂਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵੱਲੋਂ ਆਪਣਾ ਕੰਮਕਾਜ ਸਹੀ ਤਰੀਕੇ ਦੇ ਨਾਲ ਕੀਤਾ ਜਾ ਰਿਹਾ ਹੁੰਦਾ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਘਟ ਜਾਣੀਆਂ ਸੀ ਇਸ ਤੋਂ ਇਲਾਵਾ ਇਨ੍ਹਾਂ ਦੇ ਖ਼ਿਲਾਫ਼ ਕਿਸੇ ਪ੍ਰਕਾਰ ਦੀ ਕੋਈ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਜਦੋਂ ਇਹ ਫੜੇ ਜਾਂਦੇ ਹਨ ਉਸ ਦੇ ਨਾਲ ਵੀ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ
ਅਤੇ ਹੁਣ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਕ ਮਹਿਲਾ ਆਈ ਏ ਐਸ ਆਫਿਸਰ ਦੇ ਘਰ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਵੀਹ ਕਰੋੜ ਦੇ ਕਰੀਬ ਰਾਸ਼ੀ ਮਿਲੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਰਾਸ਼ੀ ਨਕਦੀ ਦੇ ਰੂਪ ਵਿੱਚ ਇੱਕ ਬੈੱਡ ਦੇ ਦੇ ਵਿੱਚ ਲੁਕੋਈ ਹੋਈ ਸੀ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਔਰਤ ਦੇ ਵੱਲੋਂ ਜ਼ਰੂਰ ਲੋਕਾਂ ਦੇ ਕੋਲੋਂ ਰਿਸ਼ਵਤ ਲਈ ਜਾ ਰਹੀ ਹੋਵੇਗੀ
ਜਿਸ ਦੀ ਵਜ੍ਹਾ ਕਾਰਨ ਇਸਦੇ ਕੋਲ ਇੰਨਾ ਜ਼ਿਆਦਾ ਪੈਸਾ ਇਕੱਠਾ ਹੋ ਗਿਆ ਹੈ ਕਿਉਂਕਿ ਇੱਕ ਆਈ ਏ ਐਸ ਆਫਿਸਰ ਦੀ ਤਨਖਾਹ ਮਹੀਨੇ ਦੇ ਵਿੱਚ ਵੱਧ ਤੋਂ ਵੱਧ ਪੰਜ ਲੱਖ ਤੱਕ ਹੋ ਸਕਦੀ ਹੈ ਦੇ ਨਾਲ ਇਸ ਤਰੀਕੇ ਦੇ ਨਾਲ ਵੀਹ ਕਰੋੜ ਰੁਪਏ ਦੀ ਬਚਤ ਕਰਨਾ ਨਾਮੁਮਕਿਨ ਜਿਹਾ ਲੱਗਦਾ ਹੈ ਇਸ ਤੋਂ ਇਲਾਵਾ ਜੇਕਰ ਬਚਤ ਕੀਤੀ ਵੀ ਗਈ ਹੈ ਤਾਂ ਇਸ ਦੇ ਉੱਤੇ ਇਨਕਮ ਟੈਕਸ ਦੇਣਾ ਬਣਦਾ ਹੈ ਜਿਸ ਤੋਂ ਬਚਣ ਦੇ ਲਈ ਇਹ ਸਭ ਕੁਝ ਕੀਤਾ ਜਾਂਦਾ ਹੈ ਪਰ ਜਿਸ ਤਰੀਕੇ ਦੇ ਨਾਲ ਵੀਹ ਕਰੋੜ ਰੁਪਏ ਇੱਥੇ ਇਕੱਠੇ ਹੋਏ ਹਨ
ਉਸ ਤੋਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਅੰਦਾਜੇ ਲਗਾਏ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਸ ਔਰਤ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਤੋਂ ਨਿਜਾਤ ਪਾਈ ਜਾ ਸਕੇ ਪਰ ਵੇਖਿਆ ਜਾਵੇ ਤਾਂ ਸਾਡੇ ਦੇਸ਼ ਦੇ ਵਿਚ ਇਸ ਤਰ੍ਹਾਂ ਦੇ ਅਧਿਕਾਰੀਆਂ ਦੇ ਖ਼ਿਲਾਫ਼ ਕੋਈ ਖਾਸ ਕਾਰਵਾਈ ਕਿਵੇਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ