ਦੇਖੋ ਕਿਵੇਂ ਰੱਬ ਦੇ ਘਰ ਨੂੰ ਵੀ ਨਹੀਂ ਬਖਸ਼ਿਆ ਗਿਆ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਬਹੁਤ ਸਾਰੇ ਨੌਜਵਾਨ ਨਸ਼ੇ ਦੇ ਵਿਚ ਲੱਗ ਚੁੱਕੇ ਹਨ

ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਕਈ ਵਾਰ ਚੋਰੀ ਅਤੇ ਲੁੱਟ ਖੋਹ ਦੀਅਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੁੰਦਾ ਹੈ ਇਸ ਦੇ ਨਾਲ ਹੀ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਚੋਰ ਇੰਨੇ ਜ਼ਿਆਦਾ ਬੇਖ਼ੌਫ਼ ਹੋ ਚੁੱਕੇ ਹਨ ਕਿ ਉਨ੍ਹਾਂ ਦੇ ਵੱਲੋਂ ਕਈ ਵਾਰ ਦਿਨ ਦਿਹਾੜੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤੀ ਜਾਂਦੀ ਹੈ ਇਸ ਤੋਂ ਇਲਾਵਾ ਕਈ ਵਾਰ ਉਹ ਕਈ ਧਾਰਮਿਕ ਥਾਵਾਂ ਤੇ ਵੀ ਚੋਰੀ ਕਰਦੇ ਹਨ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ

ਜਿੱਥੇ ਇੱਕ ਦਰਗਾਹ ਦੇ ਉੱਤੇ ਪਈ ਹੋਈ ਗੋਲਕ ਦੇ ਵਿਚੋਂ ਚੋਰੀ ਕੀਤੀ ਗਈ ਹੈ ਇਸ ਦੀ ਇਕ ਸੀਸੀਟੀਵੀ ਫੁਟੇਜ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਲਾਲ ਕਮੀਜ਼ ਵਾਲਾ ਵਿਅਕਤੀ ਇੱਥੇ ਆਉਂਦਾ ਹੈ ਉਹ ਗੋਲਕ ਦੇ ਵਿੱਚੋਂ ਚੋਰੀ ਕਰਦਾ ਹੈ ਉਸ ਤੋਂ ਬਾਅਦ ਇਥੋਂ ਫਰਾਰ ਹੋ ਜਾਂਦਾ ਹੈ ਇੱਥੇ ਜਦੋਂ ਇਸ ਘਟਨਾ ਬਾਰੇ ਆਸਪਾਸ ਦੇ ਲੋਕਾਂ ਨੂੰ ਜਾਣਕਾਰੀ ਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਹੈਰਾਨਗੀ ਵੀ ਪ੍ਰਗਟ ਕੀਤੀ ਜਾਂਦੀ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਪ੍ਰਸ਼ਾਸਨ ਨੂੰ ਇਸ ਵਿਅਕਤੀ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਜਲਦੀ ਤੋਂ ਜਲਦੀ ਇਸ ਨੂੰ ਫੜ ਕੇ ਇਸ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ

ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਨਾ ਵਾਪਰਨ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਇਸ ਪ੍ਰਕਾਰ ਦੇ ਨਾਲ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੇ ਹਨ ਲੋਕਾਂ ਦੇ ਵਿੱਚ ਦਹਿਸ਼ਤ ਵੀ ਪੈਦਾ ਹੋ ਚੁੱਕੀ ਹੈ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਆਪਣਾ ਕੰਮ ਇਮਾਨਦਾਰੀ ਨਾਲ ਨਹੀਂ ਕੀਤਾ ਜਾਂਦਾ ਜਿਸ ਦੀ ਵਜ੍ਹਾ ਕਰਕੇ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਬਹੁਤ ਸਾਰੀਆਂ ਸਮੱਸਿਆਵਾਂ ਵਧਣਗੀਆਂ ਜੇਕਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਾ ਕੀਤਾ ਗਿਆ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *