ਅਧਿਆਪਕਾਂ ਤੇ ਹੁਣ ਪੰਜਾਬ ਸਰਕਾਰ ਨੇ ਕਸਿਆ ਸ਼ਿਕੰਜਾ

Latest Update

ਜਿਵੇਂ ਕਿ ਅਸੀਂ ਦੇਖਦੇ ਹਾਂ ਕਿ ਅੱਜਕੱਲ੍ਹ ਸਾਡੇ ਸਾਰਿਅਾਂ ਦੀ ਜ਼ਿੰਦਗੀ ਵਿਚ ਫੋਨ ਬਹੁਤ ਜ਼ਰੂਰੀ ਹੋ ਗਿਆ ਹੈ ਹੁਣ ਸਿੱਖਿਆ ਦੇ ਕੇਂਦਰ ਵਿਚ ਵੀ ਫੋਨ ਬਹੁਤ ਜ਼ਰੂਰੀ ਹੋ ਗਿਆ ਹੈ ਸਾਰਾ ਕੰਮ ਹੁਣ ਬੱਚੇ ਆਨਲਾਈਨ ਹੀ ਕਰਦੇ ਹਨ ਜਿਸ ਨੂੰ ਦੇਖਦੇ ਹੋਏ ਮਾਨ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਹੁਣ ਅਧਿਆਪਕ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਫੋਨ ਦਾ ਇਸਤੇਮਾਲ ਨਹੀਂ ਕਰ ਸਕਣਗੇ ਅਤੇ ਜੇਕਰ ਕੋਈ ਅਧਿਆਪਕ ਕਲਾਸ ਰੂਮ ਵਿੱਚ ਫੋਨ ਲੈ ਕੇ ਆਉਂਦਾ ਹੈ ਤਾਂ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਹੁਣ

ਅਧਿਆਪਕ ਜਾਂ ਤਾਂ ਆਪਣਾ ਫੋਨ ਬੰਦ ਰੱਖਣਗੇ ਜਾਂ ਫਿਰ ਉਹ ਆਪਣਾ ਫੋਨ ਪ੍ਰਿੰਸੀਪਲ ਨੂੰ ਸਬਮਿਟ ਕਰਨਗੇ ਇਹ ਹੁਕਮ ਸਿੱਖਿਆ ਅਧਿਕਾਰੀ ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਲਿਆ ਗਿਆ ਹੈ ਇਹ ਹੁਕਮ ਪੰਜਾਬ ਦੇ ਜ਼ਿਲ੍ਹੇ ਗੁਰਦਾਸਪੁਰ ਵਿੱਚ ਲਾਗੂ ਹੋ ਚੁੱਕਿਆ ਹੈ ਅਤੇ ਹੋਰ ਜ਼ਿਲ੍ਹਿਆਂ ਵਿਚ ਲਾਗੂ ਕਰਨ ਦੀ ਹੁਕਮ ਦਿੱਤੀ ਗਈ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਹਿਲਾਂ ਬੱਚਿਆਂ ਨੂੰ ਸਕੂਲ ਵਿਚ ਫੋਨ ਲੈ ਕੇ ਆਉਣ

ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਉਵੇਂ ਹੀ ਹੁਣ ਅਧਿਆਪਕ ਨੂੰ ਵੀ ਫੋਨ ਲੈ ਕੇ ਆਉਣ ਤੇ ਸਖ਼ਤ ਮਨਾਹੀ ਹੈ ਜਿਵੇਂ ਕਿ ਪਹਿਲਾਂ ਸ਼ਿਕਾਇਤਾਂ ਆਉਂਦੀਆਂ ਹਨ ਕੇ ਸਰਕਾਰੀ ਸਰਕਾਰੀ ਸਕੂਲ ਦੇ ਅਧਿਆਪਕ ਪੜ੍ਹਾਉਂਦੇ ਨਹੀਂ ਹਨ ਹਰ ਸਮੇਂ ਫੋਨ ਚਲਾਉਂਦੇ ਰਹਿੰਦੇ ਹਨ ਇਸ ਸ਼ਿਕਾਇਤਾਂ ਨੂੰ ਦੇਖਦੇ ਹੋਏ ਮਾਨ ਸਰਕਾਰ ਨੇ ਫ਼ੈਸਲਾ ਲਿਆ ਹੈ ਅਤੇ ਥਾਂ ਥਾਂ ਤੇ ਚੈਕਿੰਗ ਵੀ ਕਰਵਾਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *