ਜਿਵੇਂ ਕੇ ਆਪਾਂ ਦੇਖਦਿਆਂ ਪੰਜਾਬ ਦੇ ਵਿੱਚ ਚੋਰੀਆਂ ਵਧ ਰਹੀਆਂ ਹਨ ਲੋਕ ਇਨ੍ਹਾਂ ਚੋਰੀਆਂ ਤੋਂ ਬਚਣ ਲਈ ਆਪਣੇ ਘਰਾਂ ਦੁਕਾਨਾਂ ਬੈਂਕਾਂ ਸਭ ਜਗਾਵਾਂ ਤੇ ਸੀਸੀਟੀਵੀ ਕੈਮਰੇ ਲਗਾ ਰਹੇ ਹਨ ਪਰ ਫਿਰ ਵੀ ਚੋਰ ਆਪਣੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਹਰ ਵਾਰ ਨਵੇਂ ਨਵੇਂ ਤਰੀਕਿਆਂ ਨਾਲ ਦੁਕਾਨਾਂ ਬੈਂਕਾਂ ਘਰਾਂ ਨੂੰ ਨਿਸ਼ਾਨਾ ਬਣਾ ਕੇ ਆਪਣੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਕਦੇ ਕਿਸੇ ਨੁਕੀਲੇ ਹਥਿਆਰ ਦਾ ਪ੍ਰਯੋਗ ਕਰ ਕੇ ਅਤੇ ਕਦੇ ਸੁਰੰਗ ਬਣਾ ਕੇ ਆਪਣੀ ਵਾਰਦਾਤ
ਨੂੰ ਅੰਜਾਮ ਦਿੰਦੇ ਹਨ ਹੁਣੇ ਜਿਹੇ ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ ਅੰਮ੍ਰਿਤਸਰ ਦੇ ਜੀਟੀ ਰੋਡ ਤੇ ਇਕ ਬੈਂਕ ਚਾਰ ਲੁਟੇਰਿਆਂ ਵੱਲੋਂ ਲੁੱਟੀ ਗਈ ਹੈ ਅਤੇ ਪਤਾ ਚੱਲਿਆ ਹੈ ਕਿ ਸੈਂਟਰਲ ਬੈਂਕ ਵਿਚ ਛੇ ਲੱਖ ਰੁਪਏ ਦੀ ਚੋਰੀ ਹੋ ਗਈ ਹੈ ਇਹ ਘਟਨਾ ਨੂੰ ਅੰਜਾਮ ਦੁਪਹਿਰੇ ਦਿੱਤਾ ਗਿਆ ਹੈ ਅਜਿਹਾ ਵੀ ਪਤਾ ਚੱਲਿਆ ਹੈ ਕਿ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਸਿਰਫ ਦੋ ਮਿੰਟਾਂ ਵਿਚ ਕੰਪਲੀਟ ਕੀਤਾ ਹੈ ਉਨ੍ਹਾਂ ਨੇ ਇਸ ਵਾਰਦਾਤ ਨੂੰ ਨੇ ਇਹ ਅਤੇ
ਉਨ੍ਹਾਂ ਨੇ ਸਾਰੇ ਲਾਕਰ ਵਗੈਰਾ ਤੋਡ਼ ਦਿੱਤੇ ਅਤੇ ਸਾਰਾ ਕੈਸ਼ ਛੇ ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ ਅਤੇ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਮੌਕੇ ਤੇ ਪੁਲੀਸ ਨੂੰ ਬੁਲਾਇਆ ਗਿਆ ਅਤੇ ਪੁਲੀਸ ਨੇ ਇਸ ਪੂਰੀ ਘਟਨਾ ਦਾ ਜਾਇਜ਼ਾ ਲੈਣ ਤੋਂ ਵੱਧ ਸੀਸੀਟੀਵੀ ਫੁਟੇਜ ਚੈੱਕ ਕੀਤੀ ਅਤੇ ਪੁਲੀਸ ਅਧਿਕਾਰੀ ਅਰੁਣਪਾਲ ਸਿੰਘ ਨੇ ਦੱਸਿਆ ਹੈ ਕਿ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਗਈ ਹੈ ਅਤੇ ਇੱਥੇ ਪੂਰੇ ਸ਼ਹਿਰ ਵਿਚ ਸਖਤ ਚੈਕਿੰਗ ਹੋ ਰਹੀ ਹੈ ਅਤੇ ਉਨ੍ਹਾਂ ਦੋ ਲੁਟੇਰਿਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।