ਪੰਜਾਬ ਵਿੱਚ ਇੱਥੇ ਬੱਸਾਂ ਦੀ ਹੋਈ ਭਿਆਨਕ ਟੱਕਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪਿੰਡਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਦੇ ਵਿਚ ਪਹੁੰਚਿਆ ਹੈ ਸੜਕ ਹਾਦਸੇ ਵਾਪਰ ਜਾਂਦੇ ਹਨ ਅਕਸਰ ਦੇਖਿਆ ਜਾਂਦਾ ਹੈ ਕਿ ਇਹ ਸੜਕ ਹਾਦਸੇ ਚ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੀਆਂ ਅਣਗਹਿਲੀਆਂ ਕੀਤੀਆਂ ਜਾਂਦੀਆਂ

ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਕੁਰਾਲੀ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ ਬੱਸਾਂ ਦੀ ਆਪਸ ਚ ਭਿਆਨਕ ਟੱਕਰ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਬਸ ਰਾਧਾ ਸੁਆਮੀ ਬਿਆਸ ਤੋਂ ਵਾਪਸ ਜਾ ਰਹੀ ਸੀ ਅਤੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇਕ ਰੋਡਵੇਜ਼ ਬੱਸ ਰਾਤ ਨੂੰ ਆ ਰਹੀ ਤਾਂ ਰਾਤ ਨੂੰ ਬਾਰਾਂ ਵਜੇ ਦੇ ਕਰੀਬ ਇਨ੍ਹਾਂ ਦੋਨਾਂ ਬੱਸਾਂ ਦਾ ਭਿਆਨਕ ਟੱਕਰ ਹੋਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਥੇ ਦੋ ਵਿਅਕਤੀਆਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਇਸਦੇ ਨਾਲ ਹੀ ਤੀਹ ਵਿਅਕਤੀ ਜ਼ਖ਼ਮੀ ਹੋਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਸਵਾਰੀਆਂ ਦਾ ਕਹਿਣਾ ਹੈ ਕਿ ਵਿਆਸ ਵਾਲੀ ਬੱਸ ਨੂੰ ਚਲਾ ਰਹੇ ਡਰਾਈਵਰ ਦੀ ਗਲਤੀ ਹੈ ਕਿਉਂਕਿ ਉਸ ਦੇ ਵੱਲੋਂ ਰਾਤ ਦੇ ਸਮੇਂ ਬਹੁਤ ਤੇਜ਼ੀ ਨਾਲ ਬੱਸ ਚਲਾਈ ਜਾ ਰਹੀ ਹੈ ਅਤੇ ਵਾਰ ਵਾਰ ਉਸਦੇ ਵਲੋਂ ਮੋਬਾਇਲ ਫੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਹੈ ਲੋਕਾਂ ਦੇ ਵਲੋਂ ਇਸ ਡਰਾਈਵਰ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *