ਕੈਪਟਨ ਅਮਰਿੰਦਰ ਸਿੰਘ ਨੂੰ ਲੱਗਿਆ ਇਹ ਵੱਡਾ ਝਟਕਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿਆਸਤ ਅਕਸਰ ਹੀ ਗਰਮਾਈ ਰਹਿੰਦੀ ਹੈ ਭਾਵੇਂ ਕਿ ਵਿਧਾਨ ਸਭਾ ਦੀਆਂ ਚੋਣਾਂ ਹੋ ਚੁੱਕੀਆਂ ਹਨ ਪਰ ਫਿਰ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਲੋਕਾਂ ਨੂੰ ਵੀ ਕਾਫੀ ਜ਼ਿਆਦਾ ਪ੍ਰਭਾਵਿਤ ਕਰ ਰਹੇ ਹਨ ਅਤੇ ਦੂਸਰੇ ਪਾਸੇ ਜੋ ਸਿਆਸੀ ਲੀਡਰ ਹਨ ਉਨ੍ਹਾਂ ਨੂੰ ਵੀ ਕਾਫ਼ੀ ਜ਼ਿਆਦਾ ਝਟਕੇ ਲੱਗ ਰਹੇ ਹਨ ਕਿਉਂਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਪੰਜਾਬ ਦੇ ਲਈ ਕਾਫੀ ਜ਼ਿਆਦਾ ਗੰਭੀਰ ਹੋ ਚੁੱਕੇ ਹਨ ਇੱਕ ਪਾਸੇ ਸਰਕਾਰਾਂ ਦੇ ਵੱਲੋਂ ਕੰਮ ਨਹੀਂ ਕੀਤਾ ਜਾਂਦਾ ਤਾਂ ਦੂਸਰੇ ਪਾਸੇ ਲੋਕਾਂ ਦੇ

ਵੱਲੋਂ ਵੀ ਆਵਾਜ਼ ਉਠਾਈ ਜਾਂਦੀ ਹੈ ਇਸ ਦੀ ਵਜ੍ਹਾ ਕਾਰਨ ਮਾਹੌਲ ਕਾਫੀ ਜ਼ਿਆਦਾ ਖ਼ਰਾਬ ਹੋ ਜਾਂਦਾ ਹੈ ਸਿਆਸੀ ਲੀਡਰਾਂ ਦੇ ਵੱਲੋਂ ਪਹਿਲਾਂ ਆਪਣੇ ਕਾਰਜ ਚੰਗੇ ਤਰੀਕੇ ਦੇ ਨਾਲ ਨਹੀਂ ਕੀਤੇ ਜਾਂਦੇ ਤਾਂ ਬਾਅਦ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿਚ ਕਾਫੀ ਸਮਾਂ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸੱਤਾ ਸੰਭਾਲੀ ਗਈ ਹੈ ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਜੋ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਸੀ ਉਨ੍ਹਾਂ ਵਾਅਦਿਆਂ ਨੂੰ ਨਹੀਂ ਨਿਭਾਇਆ ਗਿਆ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਤੋਂ ਉਨ੍ਹਾਂ ਨੂੰ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦਾ ਬਿਲਕੁਲ ਵੀ ਸਾਥ

ਨਹੀਂ ਦਿੱਤਾ ਇੱਥੋਂ ਤੱਕ ਕਿ ਪੰਜਾਬ ਕਾਂਗਰਸ ਦੇ ਵੱਲੋਂ ਵੀ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਇੱਕ ਪਾਰਟੀ ਬਣਾਈ ਜਾਂਦੀ ਹੈ ਉਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਭਾਜਪਾ ਨਾਲ ਗੱਠਜੋੜ ਕਰਦਿਆਂ ਜਾਂਦਾ ਹੈ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਜਾਂਦੀਆਂ ਹਨ ਪਰ ਕੋਈ ਵੀ ਫਾਇਦਾ ਨਹੀਂ ਹੁੰਦਾ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਜਿੰਨਾ ਵੀ ਜ਼ਿਲ੍ਹਿਆਂ ਦੇ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣੀਆਂ ਹਨ ਉਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਭਾਜਪਾ ਇਕੱਲਿਆਂ ਹੀ ਚੋਣ ਲੜੇਗੀ ਭਾਵ ਉਨ੍ਹਾਂ ਦੇ ਵੱਲੋਂ ਕਿਸੇ ਦੇ ਨਾਲ ਕੋਈ ਵੀ ਗਠਜੋੜ ਨਹੀਂ ਕੀਤਾ ਜਾਵੇਗਾ ਉਨ੍ਹਾਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਗੱਠਜੋੜ ਕਰਕੇ ਚੋਣ ਨਹੀਂ ਲੜੀ ਜਾਵੇਗੀ ਸੋ ਇਸ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *