ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਕਈ ਵਾਰ ਕੁਝ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਕੁਝ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਬਟਾਲਾ ਦੇ ਨਜ਼ਦੀਕ ਪਿੰਡ ਸਿੰਘਪੁਰਾ ਦੇ ਨੇੜੇ ਇਕ ਗੁੱਜਰ ਪਰਿਵਾਰ ਦੀਆਂ ਸੱਤਰ ਮੱਝਾਂ ਮਰ ਚੁੱਕੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਇਹ
ਆਪਣੀਆਂ ਮੱਝਾਂ ਨੂੰ ਇੱਕ ਥਾਂ ਤੋਂ ਦੂਸਰੀ ਥਾਂ ਤੇ ਲਿਜਾ ਰਹੇ ਸੀ ਇਸੇ ਦੌਰਾਨ ਹੀ ਗਰਮੀ ਜ਼ਿਆਦਾ ਹੋਣ ਕਾਰਨ ਇਨ੍ਹਾਂ ਦੇ ਵੱਲੋਂ ਸੋਚਿਆ ਜਾਂਦਾ ਹੈ ਕਿ ਇਹ ਆਪਣੀਆਂ ਮੱਝਾਂ ਨੂੰ ਇੱਥੇ ਪਾਣੀ ਪਿਲਾ ਦੇਣ ਜਿੱਥੇ ਇੱਕ ਨਾਲਾ ਵਹਿ ਰਿਹਾ ਸੀ ਇਸ ਦੌਰਾਨ ਹੀ ਇਨ੍ਹਾਂ ਦੇ ਵੱਲੋਂ ਆਪਣੀਆਂ ਮੱਝਾਂ ਨੂੰ ਇੱਥੇ ਪਾਣੀ ਪੀਣ ਦੇ ਲਈ ਰੋਕਿਆ ਜਾਂਦਾ ਹੈ ਜਦੋਂ ਮੱਝਾਂ ਨਾਲੇ ਦੇ ਵਿੱਚ ਦਾਖ਼ਲ ਹੋ ਜਾਂਦੀਆਂ ਹਨ ਤਾਂ ਉਸ ਤੋਂ ਬਾਅਦ ਇਹ ਵਿੱਚ ਧਸਣ ਲੱਗ ਜਾਂਦੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਨਾਲੇ ਦੇ ਵਿੱਚ ਬਹੁਤ ਜ਼ਿਆਦਾ ਦਲਦਲ ਅਤੇ ਝਾੜੀਆਂ ਸੀ ਜਿਸ ਦੀ ਵਜ੍ਹਾ ਕਾਰਨ ਇਹ ਮੱਝਾਂ ਹੇਠਾਂ ਚਲੀਆਂ
ਜਾਂਦੀਆਂ ਹਨ ਅਤੇ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਆਪਣੇ ਆਪ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੀਆਂ ਹਨ ਇਹੀ ਨਿੱਕਲ ਪਾਉਂਦੀਆਂ ਜਿਸ ਦੀ ਵਜ੍ਹਾ ਕਾਰਨ ਇੱਥੇ ਸੱਤਰ ਮੱਝਾਂ ਆਪਣੀ ਜਾਨ ਗਵਾ ਬੈਠਦੀਆਂ ਹਨ ਸੋ ਇਸ ਦੇ ਨਾਲ ਪਰਿਵਾਰ ਦਾ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ ਇਸ ਦੀ ਵਜ੍ਹਾ ਕਾਰਨ ਪਰਿਵਾਰਕ ਮੈਂਬਰ ਬੁਰੀ ਤਰੀਕੇ ਦੇ ਨਾਲ ਟੁੱਟ ਚੁੱਕੇ ਹਨ ਅਤੇ ਰੋਂਦੇ ਹੋਏ ਦਿਖਾਈ ਦੇ ਰਹੇ ਹਨ ਇਨਸਾਫ ਦੀ ਮੰਗ ਕਰ ਰਹੇ ਹਨ ਮਦਦ ਦੀ ਗੁਹਾਰ ਲਗਾ ਰਹੇ ਹਨ ਸੋ ਇਸ ਮਾਮਲੇ ਸਬੰਧੀ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਮਾਮਲਾ
ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਸੋ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿਚ ਜਿਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਉਸ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਛਾਣਬੀਣ ਦੌਰਾਨ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰ ਕੀਤੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।