ਜੇਲ੍ਹ ਵਿਚ ਬੰਦ ਰਾਮ ਰਹੀਮ ਬਾਰੇ ਆਈ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਡੇਰਾ ਮੁਖੀ ਰਾਮ ਰਹੀਮ ਦੇ ਨਾਲ ਜੁਡ਼ੀ ਵੀ ਬਹੁਤ ਸਾਰੀ ਜਾਣਕਾਰੀ ਹੁੰਦੀ ਹੈ ਕਿਉਂਕਿ ਡੇਰਾ ਮੁਖੀ ਰਾਮ ਰਹੀਮ ਪਿਛਲੇ ਕੁੱਝ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਗਲਤ ਕੰਮ ਕੀਤੇ ਗਏ ਸਨ ਜਿਨ੍ਹਾਂ ਦੇ ਕੇ ਦੋ ਸੌ ਤੋਂ ਉੱਪਰ ਸਾਬਤ ਹੋਏ ਸਨ ਜਿਨ੍ਹਾਂ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਰਾਮ ਰਹੀਮ ਦੇ ਵੱਲੋਂ ਅਦਾਲਤ ਦੇ ਵਿਚ ਆਪਣੀ ਜ਼ਮਾਨਤ ਦੀ ਅਰਜ਼ੀ

ਦਾਇਰ ਕੀਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸੱਤ ਮਈ ਨੂੰ ਹੋਏ ਇਨ੍ਹਾਂ ਦੀ ਸੁਣਵਾਈ ਦੇ ਵਿੱਚ ਦੱਸਿਆ ਗਿਆ ਹੈ ਕਿ ਅਦਾਲਤ ਦੇ ਵੱਲੋਂ ਹੁਣ ਇਨ੍ਹਾਂ ਦੀ ਸੁਣਵਾਈ ਗਿਆਰਾਂ ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੱਲੋਂ ਕੀਤੀ ਗਈ ਅਰਜ਼ੀ ਦੇ ਉਪਰ ਕਿਸੇ ਤਰ੍ਹਾਂ ਦਾ ਕੋਈ ਸੁਣਵਾਈ ਨਹੀਂ ਹੋਈ ਹੈ ਅਤੇ ਹੁਣ ਉਹ ਜੱਜ ਦੇ ਵਲੋਂ ਇਨ੍ਹਾਂ ਦੀ ਸੁਣਵਾਈ

ਗਿਆਰਾਂ ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਇਨ੍ਹਾਂ ਦੇ ਵੱਲੋਂ ਹੋ ਸਕਦਾ ਹੈ ਕਿ ਹੋਰ ਵੀ ਅਰਜ਼ੀਆਂ ਪਾਈਆਂ ਜਾਣ ਪਰ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਸਦੇ ਵੱਲੋਂ ਬਹਿਬਲ ਕਲਾਂ ਕਾਂਡ ਅਤੇ ਉੱਥੇ ਹੋਈ ਬੇਅਦਬੀ ਦੇ ਮਾਮਲੇ ਵਿਚ ਇਸ ਦੇ ਖਿਲਾਫ ਕੇਸ ਚੱਲ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਦੇ ਵਿੱਚ ਇਸ ਨੂੰ ਕੀ ਸਜ਼ਾ ਦਿੱਤੀ ਜਾਂਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਸਾਰੀ ਉਮਰ ਜੇਲ੍ਹ ਵਿੱਚ ਹੀ ਪਡ਼੍ਹਨਾ ਚਾਹੀਦਾ ਹੈ ਕਿਉਂਕਿ ਇਸ ਦੇ ਵਲੋਂ ਬਹੁਤ ਜ਼ਿਆਦਾ ਗ਼ਲਤ ਕੰਮ ਕੀਤੇ ਗਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *