ਪੰਜਾਬ ਦੇ ਦੁਕਾਨਦਾਰਾਂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਅਜਨਾਲਾ ਤਿਆਰੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਵੇਖਿਆ ਜਾਂਦਾ ਹੈ ਕਿ ਅੱਜਕੱਲ੍ਹ ਬਹੁਤ ਸਾਰੇ ਦੁਕਾਨਦਾਰ ਅਜਿਹੇ ਹਨ ਜੋ ਆਪਣੇ ਥੋੜ੍ਹੇ ਜਿਹੇ ਫਾਇਦੇ ਦੇ ਲਈ ਲੋਕਾਂ ਦੀ ਸਿਹਤ ਦੇ ਨਾਲ ਖੇਡਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੀਆਂ ਚੀਜ਼ਾਂ ਬਣਾਈਆਂ

ਦੇ ਵਿੱਚ ਬਹੁਤ ਸਾਰੀ ਮਿਲਾਵਟ ਕੀਤੀ ਜਾਂਦੀ ਹੈ ਜਿਸਦੇ ਨਾਲ ਕਿ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਅਜਨਾਲਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਇੱਥੋਂ ਦੇ ਸਿਹਤ ਵਿਭਾਗ ਅਫ਼ਸਰ ਦੇ ਵੱਲੋਂ ਇੱਥੇ ਛਾਪੇਮਾਰੀ ਕੀਤੀ ਗਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਵੱਖ ਵੱਖ ਦੁਕਾਨਾਂ ਦੇ ਉਪਰ ਛਾਪੇਮਾਰੀ ਹੋਈ ਹੈ ਜੇ ਇੱਕ ਵਾਰ ਕਿਹਾ ਜਾ ਰਿਹਾ ਹੈ ਜਿਨ੍ਹਾਂ ਦੁਕਾਨਦਾਰਾਂ ਨੂੰ ਇਸ ਬਾਰੇ ਪਤਾ ਲੱਗ ਗਿਆ ਉਨ੍ਹਾਂ ਦੇ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰ

ਦਿੱਤੀਆਂ ਗਈਆਂ ਕਿਉਂਕਿ ਵੱਡੀ ਗਿਣਤੀ ਦੇ ਵਿਚ ਅਜਿਹੇ ਦੁਕਾਨਦਾਰ ਹਨ ਜਿੰਨਾਂ ਦੇ ਵੱਲੋਂ ਮਿਲਾਵਟ ਕੀਤੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੀਆਂ ਦੁਕਾਨਾਂ ਅਜਿਹੀਆਂ ਹਨ ਜਿੱਥੇ ਇਨ੍ਹਾਂ ਦੇ ਵੱਲੋਂ ਸੈਂਪਲ ਭਰੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਪਤਾ ਲੱਗੇਗਾ ਕਿ ਇਨ੍ਹਾਂ ਦੁਕਾਨਦਾਰਾਂ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਂਦੀ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਅਜਿਹੇ ਕਾਰੋਬਾਰ ਕੀਤੇ ਜਾ ਰਹੇ ਹਨ ਜਿਸ ਦੇ ਨਾਲ ਲੋਕਾਂ ਦੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਦਾ ਹੈ ਇਸ ਖਬਰ ਦੇ ਸਾਹਮਣੇ ਅੌਰਤਾਂ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *