ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣੀ ਸਿਰਹਾਲੀ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਮੋਹਾਲੀ ਦੇ ਵਿੱਚ ਇੱਕ ਵੱਡਾ ਬਲਾਸਟ ਹੋਇਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਲੋਕਾਂ

ਵਿਚ ਡਰ ਅਤੇ ਸਹਿਮ ਦੇਖਿਆ ਜਾ ਰਿਹਾ ਇਸ ਨੂੰ ਹੀ ਧਿਆਨ ਵਿੱਚ ਰੱਖਦੇ ਹੋਏ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਚਸ਼ਮੇ ਦੱਸਿਆ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਜਿਸ ਵੀ ਵਿਅਕਤੀ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਵੱਲੋਂ ਹੁਣ ਇੱਥੇ ਪੁਲਿਸ ਨੂੰ ਸਟਾਰਕ ਕਰ ਦਿੱਤਾ ਗਿਆ ਅਤੇ ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਪੁਲੀਸ ਸਾਡੇ ਵੱਲੋਂ ਪੂਰੀ ਚੌਕਸੀ ਵਰਤੀ ਜਾਣੀ ਚਾਹੀਦੀ ਅਤੇ ਜੇਕਰ

ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਹੁੰਦੀ ਹੈ ਤਾਂ ਉਨ੍ਹਾਂ ਦੇ ਉੱਪਰ ਵੀ ਕਾਰਵਾਈ ਹੋਵੇਗੀ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਸਾਰੇ ਪੰਜਾਬ ਦੇ ਲੋਕਾਂ ਅਤੇ ਸਾਰੇ ਹੀ ਪੁਲੀਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਹੈ ਕਿ ਹਰ ਇਕ ਅਜਿਹੇ ਵਿਅਕਤੀ ਦੀ ਜਿਸਦੇ ਵੱਲੋਂ ਅਜਿਹੀਆਂ ਗ਼ੈਰਕਾਨੂੰਨੀ ਤਰੀਕੇ ਨਾਲ ਕੰਮ ਕੀਤੇ ਜਾ ਰਹੇ ਆਲੂਆਂ ਦੇ ਬਾਰੇ ਪਤਾ ਲਗਾਇਆ ਜਾਣਾ ਚਾਹੀਦਾ ਹੈ ਅਤੇ ਪੁਲਸ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੇ ਬਾਰੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *