ਪੰਜਾਬ ਦੇ ਇਸ ਪਿੰਡ ਵਿੱਚ ਹੋ ਗਿਆ ਇਹ ਵੱਡਾ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਨਹੀਂ ਸੋਚਿਆ ਹੁੰਦਾ ਇਸ ਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦੇ ਸੱਦੇ ਉੱਪਰ ਕਿਸੇ ਨੂੰ ਵੀ ਕੀ ਨਹੀਂ ਹੋ ਰਿਹਾ ਇਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਇਥੋਂ ਦਸ ਕਿਲੋਮੀਟਰ ਦੂਰ ਇੱਕ ਪਿੰਡ ਮਿਰਜ਼ਾ ਫਿਰ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਇੱਥੇ ਦੇ ਨਾਲ ਦੇ ਦੋ ਪਿੰਡਾਂ ਦੇ ਵਿੱਚ ਅਜਿਹੀ

ਘਰਾਂ ਦਿਖਾਈ ਦੇ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਦੋ ਪਿੰਡਾਂ ਦੇ ਵਿੱਚ ਕਿਸੇ ਵੀ ਤਰੀਕੇ ਦੇ ਨਾਲ ਚੁਬਾਰਾ ਪਾਉਂਦਾ ਹੈ ਤੇ ਆਪਣੇ ਇਕ ਘਰ ਬਣਾਉਣ ਤੋਂ ਬਾਅਦ ਉਸਦੇ ਉਪਰ ਦੂਜਾ ਘਰ ਬਣਾਉਣ ਲੱਗਦਾ ਹੈ ਤਾਂ ਇਸ ਘਰ ਦੇ ਵਿਚ ਮੌਤਾਂ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ ਈਸ਼ਵਰ ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਵਿੱਚ ਵਿੱਚ ਕਿਸੇ ਵੀ ਘਰ ਦੇ ਉੱਪਰ ਚੁਬਾਰਾ ਨਹੀਂ ਹੈ ਕਿਉਂਕਿ ਇਨ੍ਹਾਂ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਇਨ੍ਹਾਂ ਇੱਥੇ ਕਿਸੇ ਵੀ ਘਰ ਦੇ ਉੱਪਰ ਚੁਬਾਰਾ ਬਣਾਇਆ ਜਾਂਦਾ ਹੈ ਤਾਂ ਇੱਥੇ ਮੌ ਤ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਉਹ ਸਾਰਾ ਪਰਿਵਾਰ ਖ਼ਤਮ ਹੋ ਜਾਂਦਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਹੁਣ ਨਾਸਾ

ਤੱਕ ਨੂੰ ਚੈਲੇਂਜ ਕਰ ਦਿੱਤਾ ਗਿਆ ਇਸ ਪਿੰਡ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਇਸ ਤੇ ਯਕੀਨ ਨਹੀਂ ਕਰਦਾ ਤਾਂ ਉਹ ਇੱਥੇ ਜਗ੍ਹਾ ਲੈ ਕੇ ਆਪਣਾ ਚੁਬਾਰਾ ਅਪਣਾ ਕੇ ਦੇਖ ਸਕਦਾ ਹੈ ਤਾਂ ਜੋ ਉਸ ਨੂੰ ਇਸ ਗੱਲ ਤੇ ਯਕੀਨ ਹੋ ਜਾਵੇ ਸਰਕਾਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *