ਹੁਣੇ ਹੁਣੇ ਪੰਜਾਬ ਦੇ ਜ਼ਿਲ੍ਹਿਆਂ ਲਈ ਹੋ ਗਿਆ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀਆਂ ਨੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲ ਹੋਣਾ ਉਦਯੋਗਪਤੀਆਂ ਦੇ ਲਈ ਇਕ ਵੱਡੀ

ਖੁਸ਼ਖਬਰੀ ਲਿਆਂਦੀ ਗਈ ਹੈ ਚਸ਼ਮੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵਲੋਂ ਹੁਣ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਸਿੰਗਲ ਵਿੰਡੋ ਸਥਾਪਤ ਕੀਤੇ ਜਾਣਗੇ ਜਿਨ੍ਹਾਂ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਾਰੇ ਹੀ ਉਦਯੋਗਪਤੀ ਜੋ ਕਿ ਪੰਜਾਬ ਦੇ ਵਿੱਚ ਉਦਯੋਗ ਲਗਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਜਲਦੀ ਨਾਲ ਕਲੀਅਰੈਂਸ ਦਿੱਤਾ ਜਾਵੇਗਾ ਜਿਸ ਦੇ ਵਿਚ ਉਹ ਬਿਨਾਂ ਕਿਸੇ ਵਿਘਨ ਤੋਂ ਆਪਣਾ ਕੰਮ ਸ਼ਾਰਟ ਕਰ ਸਕਦੇ ਹਨ ਜਿਸਦੇ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਜੇਕਰ ਉਦਯੋਗ ਪੰਜਾਬ ਵਿਚ ਲੱਗਦੇ ਹਨ ਤਾਂ ਬਹੁਤ ਸਾਰੇ ਬੇਰੁਜ਼ਗਾਰ

ਨੌਜਵਾਨਾਂ ਨੂੰ ਕੰਮ ਮਿਲੇਗਾ ਜਿਸ ਦੇ ਨਾਲ ਕਿ ਪੰਜਾਬ ਦੀ ਬੇਰੁਜ਼ਗਾਰੀ ਦੂਰ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਕਿ ਭਗਵੰਤ ਮਾਨ ਵੱਲੋਂ ਵੱਡੇ ਗੱਲਾਂ ਕੀਤੀਆਂ ਜਾ ਰਹੀਆਂ ਹਨ ਵੱਡੇ ਵੱਡੇ ਵਾਅਦੇ ਵੀ ਕੀਤੇ ਜਾਣਗੇ ਪਰ ਹਾਲੇ ਤੱਕ ਭਗਵੰਤ ਮਾਨ ਦੇ ਇੱਕ ਵੱਲੋਂ ਕੋਈ ਅਜਿਹਾ ਕੰਮ ਨਹੀਂ ਕੀਤਾ ਜਾ ਰਿਹਾ ਜਿਸਦੇ ਨਾਲ ਕਿ ਪੰਜਾਬ ਨੂੰ ਬਚਾਇਆ ਜਾ ਸਕੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *