ਹੁਣੇ ਹੁਣੇ ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਭਗਵੰਤ ਮਾਨ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਪਿਛਲੇ ਦਿਨੀਂ ਉਨ੍ਹਾਂ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹਨਾਂ ਦੇ ਵੱਲੋਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਸੰਗਰੂਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਐੱਸਪੀ ਦੇ ਖ਼ਿਲਾਫ਼ ਰਿਸ਼ਵਤ ਲੈਣ ਦਾ ਮਾਮਲਾ

ਦਰਜ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਇਸ ਰਿਸ਼ਵਤ ਲੈਣ ਵਾਲੇ ਐੱਸਬੀ ਦੇ ਵੱਲੋਂ ਤਿੰਨ ਲੱਖ ਰੁਪਏ ਦੀ ਰਿਸ਼ਵਤ ਲਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਅੈਸਵੀ ਫਰਾਰ ਦੱਸਿਆ ਜਾ ਰਿਹਾ ਹੈ ਪਰ ਪੁਲਸ ਦੇ ਪੁਲਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿੰਨਾ ਦੋਵਾਂ ਦੇ ਵੱਲੋਂ ਰਲ ਕੇ ਹੀ ਕੰਮ ਕੀਤਾ ਜਾਂਦਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੁਲੀਸ ਦੇ ਵੱਲੋਂ ਐੱਸ ਪੀ ਦੀ ਭਾਲ ਕੀਤੀ ਜਾ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ

ਧਿਆਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਹੋਰ ਵੀ ਅਜਿਹੇ ਲੋਕਾਂ ਨੂੰ ਫੜਨਾ ਚਾਹੀਦਾ ਹੈ ਜਿਨ੍ਹਾਂ ਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਜਾਂਦੈ ਤਾਂ ਹੀ ਪੰਜਾਬ ਦੇ ਵਿੱਚ ਭ੍ਰਿਸ਼ਟਾਚਾਰ ਖ਼ਤਮ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਇਸੇ ਤਰੀਕੇ ਨਾਲ ਕੰਮ ਕਰਦੀ ਰਹੀ ਤਾਂ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਹੋ ਸਕਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਕਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *