ਪੰਜਾਬ ਦੇ ਵਿੱਚ ਇੱਥੇ ਪਲਟੀ ਮਿੰਨੀ ਬੱਸ ,ਇੰਨੇ ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਜਿਸਦੇ ਕਾਰਨ ਹੀ ਸੜਕ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ ਇਸ ਦੇ ਨਾਲ

ਹੀ ਜੁੜੀ ਵੀ ਕੱਬਡੀ ਖਬਰ ਜਲਾਲਾਬਾਦ ਦੇ ਮੱਲਾਂਵਾਲਾ ਰੋਡ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਇਥੇ ਇਕ ਸਵਾਰੀਆਂ ਦੇ ਨਾਲ ਭਰੀ ਹੋਈ ਤੇਜ਼ ਰਫਤਾਰ ਬੱਸ ਦੇ ਨਾਲ ਹਾਦਸਾ ਵਾਪਰ ਗਿਆ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌ ਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਇਸ ਬੱਸ ਦੀ ਰਫਤਾਰ ਬਹੁਤ ਤੇਜ਼ ਸੀ ਜਿਸ ਦੇ ਕਾਰਨ ਇਸ ਦੇ ਡਰਾਈਵਰ ਦੇ ਕੋਲੋਂ ਇਸ ਨੂੰ ਸੰਤੁਲਨ ਵਿੱਚ ਨਹੀਂ ਰੱਖਿਆ ਗਿਆ ਜਿਸਦੇ ਕਾਰਨ

ਇਹ ਬੱਸ ਇਕਦਮ ਹੀ ਪਲਟ ਗਈ ਜਿਸ ਦੇ ਕਾਰਨ ਬਹੁਤ ਸਾਰੇ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਹੋਏ ਹਨ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਯਾਰਾਂ ਦਾ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਮਾਮਲਿਆਂ ਦੇ ਵਿੱਚ ਲੋਕਾਂ ਨੂੰ ਹੁਣ ਗੱਡੀਆਂ ਨਹੀਂ ਵਰਤਣੇ ਚਾਹੀਦੇ ਕਿਉਂਕਿ ਇਸ ਦੇ ਨਾਲ ਬਹੁਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *