ਭਗਵੰਤ ਮਾਨ ਨੇ 18 ਮਈ ਲਈ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਸਦੇ ਨਾਲ ਕਿ ਪੰਜਾਬ ਨੂੰ ਸਹੀ ਰਸਤੇ ਤੇ ਲਿਆਇਆ ਜਾ ਸਕੇ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਭਗਵੰਤ ਮਾਨ ਦੇ ਵੱਲੋਂ

ਅਠਾਰਾਂ ਮਈ ਨੂੰ ਇੱਕ ਕੈਬਨਿਟ ਮੀਟਿੰਗ ਕੀਤੀ ਜਾਣੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿਉਂਕਿ ਭਗਵੰਤ ਮਾਨ ਦੇ ਵੱਲੋਂ ਮੀਟਿੰਗ ਦੇ ਵਿੱਚ ਪੰਜਾਬ ਦੇ ਬਹੁਤ ਸਾਰੇ ਮੁੱਦਿਆਂ ਦੇ ਉੱਪਰ ਗੱਲ ਕੀਤੀ ਜਾਣੀ ਹੈ ਅਤੇ ਦੱਸਿਆ ਜਾ ਰਿਹਾ ਹੈ ਇਸ ਦੇ ਵਿੱਚ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਹੋ ਰਹੇ ਗਲਤ ਕੰਮਾਂ ਦੇ ਬਾਰੇ ਵੀ ਗੱਲਬਾਤ ਕੀਤੀ ਜਾਣੀ ਹੈ ਕਿ ਉਨ੍ਹਾਂ ਨੂੰ ਕਿਸ ਤਰੀਕੇ ਨਾਲ ਰੋਕਿਆ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *