ਟ੍ਰੇਨ ਵਿੱਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕੋਰੂਨਾ ਦੇ ਚਲਦਿਆਂ ਬਹੁਤ ਸਾਰੇ ਲੋਕਾਂ ਨੂੰ ਟਰੇਨਾਂ ਦੇ ਵਿੱਚ ਸਫ਼ਰ ਕਰਨ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਸਨ ਕਿਉਂਕਿ

ਇਸ ਦੇ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਪਰ ਹੁਣ ਜਿਵੇਂ ਜਿਵੇਂ ਕੋਰੋਨਾ ਘਟ ਰਿਹਾ ਹੈ ਉਸ ਦੇ ਨਾਲ ਨਾਲ ਹੁਣ ਟਰੇਨਾਂ ਦੇ ਵਿਚ ਪਾਬੰਦੀਆਂ ਵੀ ਘਟਾ ਦਿੱਤੀਆਂ ਗਈਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਜੋ ਵੀ ਲੋਕ ਆਪਣੇ ਬੱਚਿਆਂ ਦੇ ਨਾਲ ਟਰੇਨਾਂ ਵਿਚ ਸਫਰ ਕਰਨਗੇ ਉਹਨਾਂ ਦੇ ਲਈ ਵੱਡੀ ਖੁਸ਼ਖਬਰੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਹੁਣ ਬੱਚਿਆਂ ਦੇ

ਲਈ ਟ੍ਰੇਨ ਦੇ ਵਿਚ ਇਕ ਵੱਡੀ ਸੁਵਿਧਾ ਉਪਲੱਬਧ ਕੀਤੀ ਗਈ ਹੈ ਜਥੇ ਵਿੱਚ ਦੱਸਿਆ ਜਾ ਰਹਿ ਕੇ ਬੱਚਿਆਂ ਦੇ ਪੈਣ ਦੇ ਲਈ ਅਲੱਗ ਤੋਂ ਸਿਸਟਮ ਤਿਆਰ ਕੀਤਾ ਗਿਆ ਅਤੇ ਬੱਚੇ ਆਰਾਮ ਨਾਲ ਉਸ ਦੇ ਵਿੱਚ ਬਹਿ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *