ਪੰਜਾਬ ਦੇ ਇਸ ਮੰਦਰ ਦੇ ਵਿੱਚੋਂ ਮਿਲੀਆਂ ਲਾ ਸ਼ਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਪਟਿਆਲਾ ਦੇ ਨਾਲ ਲਗਦੇ ਇਕ ਪਿੰਡ ਦੇ ਵਿਚ ਬਣੇ ਹਨੂੰਮਾਨ ਦੇ ਮੰਦਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਵੀਹ ਪੱਚੀ ਸਾਲਾਂ ਤੋਂ ਰਹਿ ਰਹੇ ਦੋ ਸੰਨਿਆਸੀਆਂ ਦੀਆਂ ਮ੍ਰਿਤਕ

ਦੇਹਾਂ ਮਿਲੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇਹਾਂ ਨੂੰ ਹੁਣ ਪੁਲੀਸ ਦੇ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਇਨ੍ਹਾਂ ਨੂੰ ਹੁਣ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਇਨਸਾਨ ਦੀ ਮੌ ਤ ਦਾ ਅਸਲ ਕਾਰਨ ਕੀ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਇੱਥੇ ਟੋਏ ਪੁੱਟ ਕੇ ਦੱਬਿਆ ਜਾ ਰਿਹਾ ਹੈ ਪਰ ਉੱਥੇ ਹੀ ਪੁਲਸ ਨੂੰ ਇਸਦੀ ਇਤਲਾਹ ਦਿੱਤੀ ਗਈ ਤਾਂ ਪੁਲਸ ਮੌਕੇ ਤੇ ਪਹੁੰਚ ਕੇ ਇਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਈ ਹੁਣ ਦੇਖਣਾ

ਹੋਵੇਗਾ ਕਿ ਇਨ੍ਹਾਂ ਦੀ ਮੌ ਤ ਕਿਸ ਕਾਰਨ ਹੋਈ ਹੈ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਰਣ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਦੁਆਰਾ ਜਾਣਬੁੱਝ ਕੇ ਵੀ ਇਨ੍ਹਾਂ ਨੂੰ ਮਾਰਿਆ ਜਾ ਸਕਦਾ ਹੈ ਕਿਉਂਕਿ ਬਹੁਤ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਮੰਦਰਾਂ ਨੂੰ ਆਪਣੇ ਹੀ ਸਮਝਿਆ ਜਾਂਦਾ ਹੈ ਜਿਸ ਦੇ ਕਾਨੂੰਨਾਂ ਦੇ ਵੱਲੋਂ ਅਜਿਹੇ ਕੰਮ ਕਰ ਦਿੱਤੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *