ਇੰਟਰਨੈੱਟ ਵਰਤਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਤੇਜ਼ੀ ਨਾਲ ਬਦਲ ਰਹੇ ਇੰਟਰਨੈੱਟ ਮੀਡੀਆ ਨੂੰ ਜ਼ਿੰਮੇਵਾਰ ਬਣਾਉਣ ਲਈ ਸਰਕਾਰ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ’ਚ ਹੈ। ਸਰਕਾਰ ਦਾ ਮੰਨਣਾ ਹੈ ਕਿ ਹਾਲੇ ਇੰਟਰਨੈੱਟ ਮੀਡੀਆ ’ਚ ਜ਼ਿੰਮੇਵਾਰੀ ਦਾ ਅਹਿਸਾਸ ਨਹੀਂ ਹੈ। ਇਨ੍ਹਾਂ ’ਤੇ ਜਿਹਡ਼ੇ ਕੰਟੈਂਟ ਪੋਸਟ ਹੁੰਦੇ ਹਨ, ਉਨ੍ਹਾਂ ਨੂੰ ਲੈ ਕੇ ਜਵਾਬਦੇਹੀ ਤੈਅ ਕਰਨ ਦੀ ਲੋਡ਼ ਹੈ। 2021 ’ਚ ਟਵਿੱਟਰ ਵਰਗੇ ਇੰਟਰਮੀਡੀਅਰੀਜ਼ ਨੂੰ ਜਵਾਬਦੇਹ ਬਣਾਉਣ ਲਈ ਸਰਕਾਰ ਆਈਟੀ ਨਿਯਮ ਲਿਆਈ ਸੀ। ਉਸ ਪਿੱਛੋਂ ਕੁਝ ਸੁਧਾਰ ਤਾਂ ਹੋਏ ਪਰ ਹਾਲੇ ਵੀ ਇੰਟਰਮੀਡੀਅਰੀਜ਼

ਦੇ ਨਾਲ-ਨਾਲ ਯੂਟਿਊਬ, ਆਨਲਾਈਨ ਚੈਨਲਸ ਵਰਗੇ ਕਈ ਮਾਮਲਿਆਂ ’ਚ ਜਵਾਬਦੇਹੀ ਦੀ ਘਾਟ ਹੈ। ਲਿਹਾਜ਼ਾ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ’ਤੇ ਵਿਚਾਰ ਹੋ ਰਿਹਾ ਹੈ ਮੰਤਰਾਲੇ ਦੇ ਸੂਤਰਾਂ ਮੁਤਾਬਕ, ਇਲੈਕਟ੍ਰਾਨਿਕਸ ਤੇ ਆਈਟੀ ਮੰਤਰਾਲਾ ਅਜਿਹੇ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਿਹਾ ਹੈ ਜਿਸ ਤਹਿਤ ਸਾਇਬਰ ਸੁਰੱਖਿਆ, ਇੰਟਰਨੈੱਟ ਮੀਡੀਆ ਦੀ ਜ਼ਿੰਮੇਵਾਰੀ ਤੇ ਸੁਰੱਖਿਅਤ ਇੰਟਰਨੈੱਟ ਨਾਲ ਜੁਡ਼ੇ ਨਿਯਮ ਹੋਣਗੇ। ਡਾਟਾ ਸੁਰੱਖਿਆ ਨੂੰ ਵੀ ਇਸ ਨਵੇਂ ਕਾਨੂੰਨ ਦੇ ਦਾਇਰੇ ’ਚ ਲਿਆਂਦਾ ਜਾਵੇਗਾ। ਹਾਲੇ ਦੇਸ਼ ’ਚ ਡਾਟਾ ਸੁਰੱਖਿਆ ਲਈ ਕੋਈ ਨਿਯਮ ਕਾਨੂੰਨ ਨਹੀਂ ਹੈ, ਇਸ ਕਾਰਨ ਵ੍ਹਟਸਐਪ ਵਰਗੇ ਪਲੇਟਫਾਰਮ ਦੀ ਦਲੀਲ ਹੁੰਦੀ ਹੈ ਕਿ ਜਦੋਂ ਡਾਟਾ ਸੁਰੱਖਿਆ ਲਈ ਕਾਨੂੰਨ ਹੀ ਨਹੀਂ ਹੈ ਤਾਂ ਉਹ ਕਿਸ ਕਾਨੂੰਨ ਦੀ ਪਾਲਣਾ ਕਰਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *