ਆਮ ਆਦਮੀ ਪਾਰਟੀ ਦੇ ਇਸ ਐਮ ਐਲ ਏ ਨੇ ਮਾਰਿਆ ਛਾਪਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀਅਾਂ ਨੂੰ ਉਹਨਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਤਾਂ ਤੁਰੰਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵਲੋਂ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਐੱਮ ਐੱਲ ਏ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਾਨੂੰਨਾਂ ਦੇ ਐੱਮ ਐੱਲ

ਏ ਦੇ ਵੱਲੋਂ ਥਾਂ ਥਾਂ ਤੇ ਜਾ ਕੇ ਛਾਪੇਮਾਰੀ ਕੀਤੀ ਜਾ ਰਹੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਇਕ ਐਮ ਐਲ ਏ ਇਹਦੇ ਵੱਲੋਂ ਉਸ ਦੇ ਇਲਾਕੇ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਵਾਲੀ ਥਾਂ ਉਪਰ ਛਾਪੇਮਾਰੀ ਕੀਤੀ ਗਈ ਹੈ ਜਿਥੇ ਕਿ ਦੱਸਿਆ ਜਾ ਰਹਿ ਕੇ ਉਸ ਨੂੰ ਦੇਖਦਿਆਂ ਹੀ ਉਥੇ ਕੰਮ ਕਰ ਰਹੇ ਸਾਰੇ ਹੀ ਲੋਕ ਆਪਣੀਆਂ ਮਸ਼ੀਨਾਂ ਛੱਡ ਕੇ ਭੱਜ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਸਾਰੀਆਂ ਹੀ ਮਸ਼ੀਨਰੀ ਨੂੰ ਆਪਣੇ ਕਬਜ਼ੇ ਵਿੱਚ ਲੈ

ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਵਿਧਾਇਕ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਵੀ ਲੋਕਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਦੇ ਵੱਲੋਂ ਅਜਿਹਾ ਕੀਤਾ ਜਾਂਦਾ ਹਾਏ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *