ਭਗਵੰਤ ਮਾਨ ਨੂੰ ਸ਼ਰ੍ਹੇਆਮ ਚੈਲੇਂਜ ਕਰਨ ਵਾਲੀ ਔਰਤ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਘਰਾਂ ਦੇ ਵਿੱਚ ਨਸ਼ਾ ਸ਼ਰ੍ਹੇਆਮ ਦੱਸਿਆ ਜਾਂਦਾ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਖ਼ਬਰਾਂ ਅਜਿਹੀਆਂ ਵੀ ਹੁੰਦੀਆਂ ਹਨ ਜਿੱਥੇ ਕਿਹਾ ਜਾਂਦਾ ਹੈ ਕਿ ਪੁਲਸ ਪ੍ਰਸ਼ਾਸਨ ਨੂੰ ਇਹ ਜਾਣਕਾਰੀ ਹੈ ਕਿ ਕਿਹੜੇ ਘਰਾਂ ਦੇ

ਵਿੱਚ ਨਸ਼ਾ ਵੇਚਿਆ ਜਾ ਰਿਹਾ ਹੈ ਪਰ ਫਿਰ ਵੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਲਗਾਤਾਰ ਵਧਦੀਆਂ ਰਹਿੰਦੀਆਂ ਹਨ ਅਤੇ ਹੁਣ ਪਿਛਲੇ ਦਿਨਾਂ ਦੇ ਵਿਚ ਇਕ ਆਡੀਓ ਵਾਇਰਲ ਹੋਈ ਸੀ ਜਿਸਦੇ ਵਿਚ ਵੇਖਿਆ ਜਾ ਸਕਦਾ ਸੀ ਕਿ ਇੱਕ ਔਰਤ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਧ ਮਕੀਆਂ ਦਿੱਤੀਆਂ ਜਾ ਰਹੀਆਂ ਸੀ ਕਿ ਉਹ ਸ਼ਰ੍ਹੇਆਮ ਇਸੇ ਤਰੀਕੇ ਦੇ ਨਾਲ ਨਸ਼ੇ ਦਾ ਕੰਮ ਕਰਦੀ ਰਹੇਗੀ ਉਸ ਦੇ ਘਰ ਦੇ ਵਿਚ ਨਸ਼ਾ ਪੀਣ ਵਾਲੇ ਨੌਜਵਾਨ ਆਉਂਦੇ ਰਹਿਣਗੇ ਜੇਕਰ ਕਿਸੇ ਦੀ ਜ਼ੂਰਤ

ਹੈ ਤਾਂ ਉਸ ਨੂੰ ਰੋਕ ਕੇ ਦਿਖਾ ਦਿੱਤਾ ਜਾਵੇ ਪਰ ਹੋਣਾ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੱਸ ਦਈਏ ਕਿ ਇਸ ਔਰਤ ਮੁਖ ਮੰਤਰੀ ਭਗਵੰਤ ਮਾਨ ਨੂੰ ਵੀ ਲਲਕਾਰਿਆ ਗਿਆ ਸੀ ਕਿ ਜੇਕਰ ਉਸਦੇ ਵਿੱਚ ਹਿੰਮਤ ਹੈ ਤਾਂ ਇਸ ਨੂੰ ਰੋਕ ਕੇ ਦਿਖਾਵੇ ਅਤੇ ਇਸ ਦਾ ਕਹਿਣਾ ਸੀ ਕਿ ਕਿਸੇ ਭਗਵੰਤ ਮਾਨ ਦੇ ਕੋਲੋਂ ਨਹੀਂ ਡਰਦਾ।ਪਰ ਹੁਣ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਉਸ ਤੋਂ ਬਾਅਦ ਇਸ ਔਰਤ ਦਾ ਕਹਿਣਾ ਹੈ ਕਿ ਇਸ ਦੇ ਕੋਲੋਂ ਗ਼ਲਤੀ ਹੋ ਗਈ ਹੈ ਅਤੇ ਗੁੱਸੇ ਦੇ ਵਿੱਚ ਆ ਕੇ ਨੇ ਇਹ ਸਭ ਕੁਝ ਕੀਤਾ ਸੀ ਅਤੇ ਹੁਣ ਇਹ ਮਾਫ਼ੀ ਮੰਗ ਰਹੀ ਹੈ ਤੇ ਇਸ ਦਾ ਕਹਿਣਾ ਹੈ ਕਿ ਇਸ ਦੇ ਨਾਲ ਵੀ ਧੱਕੇਸ਼ਾਹੀ ਹੋਈ ਹੈ ਜਿਸ ਦੀ ਵਜ੍ਹਾ ਕਾਰਨ ਇਸ ਨੇ ਗੁੱਸੇ ਦੇ ਵਿੱਚ ਆ ਕੇ ਇਹ ਸਭ ਕੁਝ ਕਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *