ਭਾਰਤ ਦੇ ਵਿੱਚ ਫੈਲ ਗਈ ਹੁਣ ਇਹ ਖਤਰਨਾਕ ਬਿਮਾਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਘਰਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਵਿੱਚ ਕੋਰੋਨਾ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਜਿਸ ਦੇ ਨਾਲ ਲੋਕਾਂ ਨੂੰ ਬਹੁਤ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ

ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੌਣ ਇਹ ਬਿਮਾਰੀ ਭਾਰਤ ਵਿੱਚ ਫੈਲ ਰਹੀ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਨੇ ਦੱਸਿਆ ਜਾ ਰਿਹਾ ਕਿ ਕੇਰਲ ਦੇ ਵਿੱਚ ਟਮਾਟਰ ਫਲੂ ਨਾਮ ਦੀ ਇੱਕ ਬਿਮਾਰੀ ਫੈਲ ਰਹੀ ਹੈ ਜਿਸ ਵਿੱਚ ਦੱਸਿਆ ਜਾਵੇਗਾ ਕਿ ਟਮਾਟਰ ਖਾਣ ਦੇ ਕਾਰਨ ਬਹੁਤ ਸਾਰੇ ਬੱਚੇ ਬੀਮਾਰ ਹੋਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿੱਚ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਇਸ ਬਿਮਾਰੀ ਦਾ ਇਲਾਜ ਕੀਤਾ ਜਾ ਰਿਹਾ ਹੈ ਦੱਸਿਆ

ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਇਹ ਬਿਮਾਰੀ ਭਾਰਤ ਦੇ ਹੋਰ ਇਲਾਕਿਆਂ ਵਿੱਚ ਵੀ ਫੈਲ ਸਕਦੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਬਿਮਾਰੀ ਦੇ ਲੱਛਣਾਂ ਵਿਚ ਬੁਖਾਰ ਚੜ੍ਹਦਾ ਹੈ ਅਤੇ ਧੱਫੜ ਹੋ ਜਾਂਦੇ ਹਨ ਜਿਸ ਤੋਂ ਬਾਅਦ ਬੱਚਿਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਪਹਿਲਾਂ ਹੀ ਇਨ੍ਹਾਂ ਬੀਮਾਰੀਆਂ ਦਾ ਇਲਾਜ ਕਰਨਾ ਚਾਹੀਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *