ਦੋਸਤਾਂ ਨੇ ਹੀ ਨੌਜਵਾਨ ਦੇ ਸਿਰ ਤੇ ਵਿਚ ਮਾਰੀ ਗੋ ਲੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪਿੰਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਐਕਸਰੇ ਤੇ ਕਹਿੰਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸਦੇ ਨਾਲ ਕੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਦੀ ਵਿਵਾਸਥਾ ਖ਼ਰਾਬ ਹੁੰਦੀ ਜਾ ਰਹੀ ਹੈ ਇਸ ਦੇ ਨਾਲ ਹੀ

ਦੱਸਿਆ ਜਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਦੇ ਵਿਚ ਕੱਬਡੀ ਵਾਰਦਾਤ ਹੋਈ ਹੈ ਜਿਸ ਤੋਂ ਬਾਅਦ ਉਥੋਂ ਦਾ ਮਾਹੌਲ ਬਹੁਤ ਜ਼ਿਆਦਾ ਸਹਿਮ ਭਰਿਆ ਹੋ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਵਿਚ ਇਥੇ ਘੁਮਿਆਰ ਬਸਤੀ ਦੇ ਵਿੱਚ ਇੱਕ ਨੌਜਵਾਨ ਨੂੰ ਰਾਤ ਦੇ ਸਮੇਂ ਸਿਰ ਸਿਰ ਚ ਗੋ ਲੀ ਮਾ ਰ ਕੇ ਉਸ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦਾ ਨਾਮ ਕਮਲਦੀਪ ਸਿੰਘ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੀ ਉਮਰ ਬਾਈ

ਸਾਲ ਸੀ ਜਿਸ ਨੂੰ ਕੇਸ ਬਸਤੀ ਦੇ ਵਿੱਚ ਹੀ ਕੁਝ ਨੌਜਵਾਨਾਂ ਦੇ ਵੱਲੋਂ ਇਹ ਕੰਮ ਕੀਤਾ ਗਿਆ ਹੈ ਜਿਸ ਤੋਂ ਬਾਅਦ ਇੱਥੇ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਕਰ ਚੁੱਕਿਆ ਹੈ ਤੇ ਪੁਲੀਸ ਦੇ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਜਾਵੇ ਅਤੇ ਪੋਸਟ ਵੱਲੋਂ ਕਿਹਾ ਜਾ ਰਿਹਾ ਹੈ ਜਲਦੀ ਹੀ ਉਨ੍ਹਾਂ ਦੇ ਵੱਲੋਂ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਪਰ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸ਼ਹਿਰ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸਦੇ ਨਾਲ ਇਨਾਂ ਬਦਮਾਸ਼ਾਂ ਦੇ ਹੌਂਸਲੇ ਵਧੇ ਹੋਏ ਹਨ ਜਿਸ ਦੇ ਕਾਨੂੰਨਾਂ ਦੇ ਵੱਲੋਂ ਅਕਸਰ ਹੀ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *