ਪੰਜਾਬੀ ਗਾਇਕਾਂ ਨੂੰ ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਹੁਕਮ ਜਾਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਐਲਾਨ ਭਗਵੰਤ ਮਾਨ ਵੱਲ ਦੇ ਵੱਲੋਂ ਕੀਤੇ ਜਾਂਦੇ ਹਨ ਇਸਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾਵੇਗਾ ਭਗਵੰਤ ਮਾਨ ਵਲੋਂ ਪੰਜਾਬ ਦੇ ਸਾਰੇ ਹੀ ਗਾਹਕਾਂ ਨੂੰ ਇਕ ਅਪੀਲ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾਵੇਗਾ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਗਏ ਕਾਨੂੰਨਾਂ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਸਾਰੇ ਹੀ ਗਾਇਕ ਜੋ ਕਿ

ਭੜਕਾਊ ਗੀਤ ਗਾਉਂਦੇ ਹਨ ਜਾਂ ਗੈਂਗਵਾਰ ਜਾਂ ਫਿਰ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ ਉਨ੍ਹਾਂ ਨੂੰ ਆਪਣੇ ਗਾਣਿਆਂ ਦੇ ਵਿੱਚ ਸੁਧਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੱਭਿਆਚਾਰ ਦੇ ਨਾਲ ਜੁੜੇ ਹੋਏ ਗੀਤ ਗਾਉਣੇ ਚਾਹੀਦੇ ਹਨ ਜਿਸ ਨਾਲ ਕਿ ਪੰਜਾਬ ਦਾ ਸੁਧਾਰ ਹੋ ਸਕੇ ਉਹਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਗੀਤਾਂ ਦੇ ਕਰਕੇ ਹੀ ਬਹੁਤ ਸਾਰੇ ਨੌਜਵਾਨ ਗਲਤ ਰਾਹ ਰਸਤੇ ਤੁਰ ਜਾਂਦੇ ਹਨ ਜਿਸਦੇ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਮੌਤ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਨਾ ਬੱਚਿਆਂ ਨੂੰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਹੁਣ ਭਗਵੰਤ

ਮਾਨ ਵੱਲੋਂ ਇਨ੍ਹਾਂ ਸਾਰੇ ਹੀ ਗਾਇਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਨ੍ਹਾਂ ਦੇ ਵਲੋਂ ਆਪਣੇ ਗੀਤਾਂ ਦੇ ਵਿੱਚ ਸੁਧਾਰ ਕੀਤਾ ਜਾਵੇ ਅਤੇ ਆਉਣ ਵਾਲੇ ਸਮੇਂ ਵਿੱਚ ਕਿਸੇ ਤਬੀਬ ਗਾਇਕ ਦੇ ਵੱਲੋਂ ਅਜਿਹਾ ਗੀਤ ਨਾ ਗਾਇਆ ਜਾਵੇ ਇਸਦੇ ਨਾਲ ਗੈਂਗਵਾਰ ਨੂੰ ਬੜ੍ਹਾਵਾ ਹੋਵੇ ਜਾਂ ਫਿਰ ਇਸ ਦੇ ਵਿੱਚ ਕਿਸੇ ਵੀ ਬੱਚੇ ਦੀ ਮਾਨਸਿਕਤਾ ਤੇ ਗਲਤ ਅਸਰ ਪਵੇ ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਗਾਇਕਾਂ ਦੇ ਵੱਲੋਂ ਜਿਸ ਤਰ੍ਹਾਂ ਦੇ ਗੀਤ ਤੋਂ ਪ੍ਰਹੇਜ਼ ਨਾ ਕੀਤਾ ਗਿਆ ਤਾਂ

ਉਨ੍ਹਾਂ ਦੇ ਉਪਰ ਸਖ਼ਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ ਕਿਉਂਕਿ ਇਨ੍ਹਾਂ ਗਾਇਕਾਂ ਦੇ ਵੱਲੋਂ ਪੂਰੀ ਤਰ੍ਹਾਂ ਪੰਜਾਬ ਦੀ ਜਵਾਨੀ ਨੂੰ ਆਪਣੀ ਗ੍ਰਿਫਤ ਵਿਚ ਲੈ ਲਿਆ ਗਿਆ ਹੈ ਕਿਉਂਕਿ ਨੌਜਵਾਨ ਇਨ੍ਹਾਂ ਦੇ ਪਿੱਛੇ ਲੱਗੇ ਹੋਏ ਹਨ ਅਤੇ ਗਲਤ ਕੰਮ ਕਰ ਦਿੰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *