ਅਮਰੀਕਾ ਤੋਂ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਵਲੋਂ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਕੰਮ ਕੀਤਾ ਜਾਂਦਾ ਹੈ ਇੱਥੇ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਵੱਲੋਂ ਵਿਦੇਸ਼ਾਂ ਵਿੱਚ ਜਾ

ਕੇ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਹੁੰਦਾ ਹੈ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਵਿਦੇਸ਼ਾਂ ਦੇ ਵਿਚ ਭਾਰਤੀ ਲੋਕਾਂ ਦੇ ਨਾਲ ਬਹੁਤ ਸਾਰੇ ਵਿਤਕਰੇ ਹੋਣ ਲੱਗੇ ਹਨ ਜਿਸਦੇ ਕਾਰਨ ਇਨ੍ਹਾਂ ਦੇ ਉੱਪਰ ਅਕਸਰ ਹੀ ਹਮਲੇ ਹੁੰਦੇ ਰਹਿੰਦੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੱਕ ਬਜ਼ੁਰਗ ਪੰਜਾਬੀ ਦੇ ਉੱਪਰ ਅਮਰੀਕਾ ਦੇ ਵਿੱਚ ਹਮਲਾ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ

ਪੰਜਾਬੀ ਦੇ ਕੋਲ ਇਕ ਵਿਅਕਤੀ ਲੁੱਟਮਾਰ ਕਰਨ ਦੇ ਮਕਸਦ ਨਾਲ ਆਇਆ ਸੀ ਉਸੇ ਸਮੇਂ ਹੀ ਇਹ ਪੰਜਾਬੀ ਉਸਦੇ ਨਾਲ ਭਿੜ ਗਿਆ ਜਿਸ ਤੋਂ ਬਾਅਦ ਉਸ ਵਿਅਕਤੀ ਦੇ ਵੱਲੋਂ ਇਸ ਦੇ ਬਹੁਤ ਸਾਰੇ ਸੱਟਾਂ ਮਾਰੇ ਗਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਪੰਜਾਬੀ ਲੋਕਾਂ ਦੇ ਵਿਚ ਰੋਸ ਦੇਖਿਆ ਜਾ ਰਿਹਾ ਤੇ ਕਿਹਾ ਜਾ ਰਿਹਾ ਹੈ ਕਿ ਹੁਣ ਪੰਜਾਬੀ ਬਾਹਰਲੇ ਦੇਸ਼ਾਂ ਵਿੱਚ ਸੁਰੱਖਿਅਤ ਨਹੀਂ ਹਨ ਇਸ ਖਬਰ ਦੇ ਸਾਹਮਣੇ ਪੰਥ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *