ਇੱਕ ਹਜਾਰ ਰੁਪਏ ਮਹੀਨਾ ਦੇਣ ਬਾਰੇ ਪੰਜਾਬ ਸਰਕਾਰ ਦਾ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਪਰ ਹੁਣ ਉਹਨਾਂ ਦੇ ਵੱਲੋਂ ਕੀਤੇ ਗਏ ਐਲਾਨ ਦੇਖਿਆ ਜਾ ਰਿਹਾ ਹੈ ਕਿ ਪੂਰੇ ਨਹੀਂ ਹੋ ਰਹੇ ਹਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਵੱਡਾ ਐਲਾਨ ਕੀਤਾ ਗਿਆ ਸੀ ਉਨ੍ਹਾਂ ਦੇ ਵੱਲੋਂ ਹਰ ਮਹੀਨੇ ਔਰਤਾਂ ਨੂੰ ਇੱਕ

ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੁਆਰਾ ਚੁਣੇ ਗਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਵੱਲੋਂ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਖ਼ਜ਼ਾਨਾ ਪਹਿਲਾਂ ਹੀ ਖ਼ਜ਼ਾਨਾ ਖਾਲੀ ਹੈ ਜਿਸ ਦੇ ਕਾਰਨ ਉਨ੍ਹਾਂ ਦੇ ਵੱਲੋਂ ਕਿਸੇ ਵੀ ਔਰਤ ਨੂੰ ਹਾਲੇ ਕੋਈ ਵੀ ਪੈਸਾ ਨਹੀਂ ਦਿੱਤਾ ਜਾਵੇਗਾ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਸਰਕਾਰ ਦੇ ਵੱਲੋਂ ਇਸ ਖ਼ਜ਼ਾਨੇ ਨੂੰ ਭਰਿਆ ਜਾਵੇਗਾ ਉਸ ਤੋਂ ਬਾਅਦ ਹੀ ਔਰਤਾਂ ਦੇ ਖਾਤਿਆਂ ਵਿਚ ਪੈਸੇ ਆ ਸਕਦੇ ਹਨ ਇਸ ਖਬਰ ਦੇ

ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਇਹ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਬੋਲਣ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਜਿਹਨਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਗਏ ਹਨ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਇਨ੍ਹਾਂ ਦੇ ਵੱਲੋਂ ਇਹ ਅੈਲਾਨ ਨਹੀਂ ਕਰਨੇ ਚਾਹੀਦੇ ਹਨ ਜੇਕਰ ਇਨ੍ਹਾਂ ਨੂੰ ਇਹ ਐਲਾਨ ਪੂਰੇ ਨਹੀਂ ਹੁੰਦੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/WDKdwIto7Yk

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *