ਪੰਜਾਬ ਦੇ ਸਿੱਖਿਆ ਮੰਤਰੀ ਨੇ ਗਰਮੀ ਦੀਆਂ ਛੁੱਟੀਆਂ ਦੇ ਵਿੱਚ ਕੀਤਾ ਬਦਲਾਅ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਸਿੱਖਿਆ ਮੰਤਰੀ ਦੇ ਵਲੋਂ ਇਕ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਉਨ੍ਹਾਂ ਦੇ ਵੱਲੋਂ ਪੰਦਰਾਂ ਮਈ ਤੋਂ ਇਕੱਤੀ ਜੂਨ ਤਕ ਪੰਜਾਬ ਦੇ ਸਕੂਲਾਂ ਦੇ ਵਜੋਂ ਛੁੱਟੀਆਂ ਕੀਤੀਆਂ ਜਾਣਗੀਆਂ ਜਿਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦੇ ਨਾਲ ਜੁੜੀਏ ਕਬੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਹੁਣ ਪੰਜਾਬ ਵਿੱਚ ਪੜ੍ਹਨ ਵਾਲੇ ਸਾਰੇ ਹੀ ਬੱਚਿਆਂ ਦੇ ਮਾਪਿਆਂ ਦੇ ਵੱਲੋਂ ਇਹ ਅਪੀਲ ਕੀਤੀ ਗਈ ਸੀ ਕਿ ਇਹ ਛੁੱਟੀਆਂ ਪਹਿਲਾਂ ਦੇ ਵਾਂਗ ਹੀ ਕੀਤੀਆਂ ਜਾਣ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਇਸ ਗੱਲ ਦੇ ਉੱਪਰ ਪੁਨਰ ਵਿਚਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਹੁਣ ਇਹ ਛੁੱਟੀਆਂ ਪਹਿਲਾਂ ਵਾਂਗ ਹੀ ਹੋਣਗੀਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੁਰਮਤਿ ਸੰਗੀਤ ਚੇਅਰ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਜੂਨ ਤੋਂ ਇਕੱਤੀ ਜੂਨ ਤਕ ਹੀ ਇਹ ਛੁੱਟੀਆਂ ਹੋਣਗੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ

ਦਾ ਕਹਿਣਾ ਹੈ ਕਿ ਬੱਚਿਆਂ ਦੇ ਮਾਪਿਆਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਕਲਾਸਾਂ ਆਫ਼ ਲਾਈਨ ਹੀ ਲੱਗੀ ਕਿਉਂਕਿ ਆਨਲਾਈਨ ਕਲਾਸਾਂ ਵਿੱਚ ਬੱਚਿਆਂ ਦੀ ਪੜ੍ਹਾਈ ਸਹੀ ਤਰੀਕੇ ਨਾਲ ਨਹੀਂ ਹੁੰਦੀ ਇਸ ਲਈ ਉਨ੍ਹਾਂ ਦੇ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *