ਬੀਬੀ ਹਰਸਿਮਰਤ ਕੌਰ ਬਾਦਲ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਦੇ ਨਾਲ ਜੁੜੀ ਹੋਈ ਜਾਣਕਾਰੀ ਦਿੱਤੀ ਜਾਂਦੀ ਹੈ ਇਸੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਹੁਣ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਸੰਬੰਧ ਵਿਚ ਇੱਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਬਠਿੰਡੇ ਇਲਾਕੇ ਨੂੰ ਇਸ ਪ੍ਰਕਾਰ ਦੀਆਂ

ਸਾਰੀਆਂ ਸਕੀਮਾਂ ਦੀ ਸਹੂਲਤ ਮਿਲਣੀ ਚਾਹੀਦੀ ਹੈ ਜਜ਼ਬੇ ਦੱਸਿਆ ਜਾ ਰਿਹਾ ਕਿ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਭਾਰਤ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰੀਕੇ ਨਾਲ ਕਿਸੇ ਵੀ ਖਿੱਤੇ ਕਿਸੇ ਵੀ ਇਲਾਕੇ ਦੇ ਨਾਲ ਕਿਸੇ ਤਰ੍ਹਾਂ ਦਾ ਭੇਦਭਾਵ ਨਾ ਕੀਤਾ ਜਾਵੇ ਅਤੇ ਸਾਰੇ ਹੀ ਲੋਕਾਂ ਨੂੰ ਇਸ ਸਕੀਮਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਕੀਮਾਂ ਕਿਸੇ ਵੀ ਤਰੀਕੇ ਦੇ ਨਾਲ ਕੇਜਰੀਵਾਲ ਦੇ ਹੱਥ ਵਿੱਚ ਨਹੀਂ ਪਿੰਡ ਜਾਣੀਆਂ ਚਾਹੀਦੀਆਂ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਕੀਮਾਂ ਉੱਪਰ ਪੰਜਾਬ ਦੇ ਲੋਕਾਂ ਦਾ ਹੱਕ

ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਹੀ ਪੰਜਾਬ ਦੇ ਲੋਕਾਂ ਦੇ ਲਈ ਐਲਾਨ ਕਰ ਸਕਦੇ ਹਨ ਇਸ ਲਈ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਭਗਵੰਤ ਮਾਨ ਆਪਣੇ ਪੱਧਰ ਤੇ ਉਪਰ ਹੀ ਸਾਰੀ ਗੱਲਬਾਤ ਕਾਰਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *