ਭਗਵੰਤ ਮਾਨ ਨੇ ਅੱਜ VIP ਕਲਚਰ ਖ਼ਤਮ ਕਰਨ ਲਈ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਨਣਦ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ ਵੱਡੇ ਦਾਅਵੇ ਵੀ ਕੀਤੇ ਗਏ ਸਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇੱਕ ਵੱਡਾ ਫ਼ੈਸਲਾ ਕੀਤਾ ਗਿਆ ਹੈ ਜਜ਼ਬੇ ਦਸ਼ਾ ਯਾਰਾ ਇੱਕ ਉਹਨਾਂ ਦਾ ਕਹਿਣਾ ਹੈ ਕਿ ਜੇਲ੍ਹਾਂ ਵਿੱਚ ਬੰਦ ਸਾਰੇ ਹੀ

ਲੋਕਾਂ ਦਾ ਵੀਆਈਪੀ ਕਲਚਰ ਖ਼ਤਮ ਕਰ ਦਿੱਤਾ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਜੇਲ੍ਹਾਂ ਦੇ ਵਿੱਚ ਰਹਿ ਕੇ ਵੀਵੀਆਈਪੀ ਬਣ ਕੇ ਰਹਿੰਦੇ ਹਨ ਕਿਉਂਕਿ ਉਨ੍ਹਾਂ ਦੇ ਕੋਲ ਹਰੇਕ ਵੀਆਈਪੀ ਵਾਲੀ ਸਹੂਲਤ ਹੁੰਦੀ ਹੈ ਉਨ੍ਹਾਂ ਦੇ ਕੋਲ ਮੋਬਾਇਲ ਹੁਣ ਤੱਕ ਆਉਂਦੇ ਹਨ ਇਸ ਦੇ ਨਾਲ ਕਿ ਉਹ ਅੰਦਰ ਬੈਠੇ ਹੀ ਬਾਹਰ ਦੇ ਆਪਣੇ ਸਾਰੇ ਕੰਮ ਕਰਦੇ ਰਹਿੰਦੇ ਹਨ ਇਸ ਲਈ ਉਹਨਾਂ ਦੇ ਬੁਲਾੳੁਣੇ ਫ਼ੈਸਲਾ ਲਿਆ ਗਿਆ ਹੈ ਕਿ ਕਿਸੇ ਵੀ ਵਿਅਕਤੀ ਦੇ ਕੋਲ ਚਾਹੇ ਉਹ ਕੋਈ ਵੀ ਵਿਅਕਤੀ ਹੋਵੇ ਉਸ ਦੇ ਕੋਲ ਕਿਸੇ ਵੀ ਤਰੀਕੇ ਦਾ ਮੋਬਾਇਲ ਨਹੀਂ ਹੋਵੇਗਾ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੋ ਵੀ ਵਿਅਕਤੀ ਚਾਹੇ ਉਹ ਰਾਜਨੀਤਕ ਹੋਵੇ ਜਾਂ

ਕੋਈ ਅਫ਼ਸਰ ਹੋਵੇ ਜੋ ਕਿ ਜੇਲ੍ਹ ਵਿੱਚ ਬੰਦ ਹੈ ਉਹ ਸਿਰਫ਼ ਕਹਿੰਦੀ ਹੈ ਅਤੇ ਉਸਦੇ ਨਾਲ ਕੈਦੀਆਂ ਵਾਲਾ ਹੀ ਵਿਵਹਾਰ ਕੀਤਾ ਜਾਵੇਗਾ ਉਸ ਨੂੰ ਕੋਈ ਸਪੈਸ਼ਲ ਕੋਈ ਸਹੂਲਤ ਨਹੀਂ ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦੇ ਬਾਅਦ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਤਾਰੀਫ਼ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *