ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਨਾਲ ਵਾਪਰਿਆ ਵੱਡਾ ਭਾਣਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਵੀ ਇੱਕ ਵੱਡੀ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਨਾਲ ਜੁੜੀ ਹੀ ਇਹ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਹੇ ਕਿ ਨੇਹਾ ਕੱਕੜ ਅਤੇ ਉਨ੍ਹਾਂ ਦੇ ਪਤੀ ਰੋਹਨਪਰੀਤ ਤੋਂ ਕੁਝ

ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਵਿੱਚ ਘੁੰਮਣ ਲਈ ਗਏ ਹੋਏ ਸਨ ਅਤੇ ਉੱਥੇ ਉਹ ਆਪਣੇ ਦੋਸਤਾਂ ਦੇ ਨਾਲ ਠਹਿਰੇ ਹੋਏ ਸਨ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਇਸ ਹੋਟਲ ਵਿਚ ਠਹਿਰੇ ਹੋਏ ਸਨ ਜਦੋਂ ਉਹ ਸਵੇਰੇ ਇਸ ਹੋਟਲ ਦੇ ਵਿੱਚ ਉੱਠਦੇ ਹਨ ਤਾਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੁਝ ਕੀਮਤੀ ਸਾਮਾਨ ਜਿਵੇਂ ਕਿ ਉਨ੍ਹਾਂ ਦੇ ਮੋਬਾਇਲ ਅਤੇ ਉਨ੍ਹਾਂ ਦੇ ਸੋਨੇ ਦੀਆਂ ਮੁੰਦਰਾਂ ਇਸ ਹੋਟਲ ਦੇ ਵਿਚੋਂ ਗਾਇਬ ਹੋ ਜਾਂਦੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਹ ਮਾਮਲਾ ਉਥੋਂ ਦੇ ਪੁਲੀਸ ਕੋਲ ਪਹੁੰਚ ਗਿਆ ਅਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਛਾਣਬੀਣ ਕੀਤੀ ਜਾਰੀ ਅਤੇ ਜਲਦੀ ਹੀ ਉਨ੍ਹਾਂ ਲੋਕਾਂ ਨੂੰ ਫੜ

ਲਿਆ ਜਾਵੇਗਾ ਜਨਤਾ ਵੱਲੋਂ ਹੀ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੰਨੀ ਵੱਡੀ ਮਹਾਨ ਹਸਤੀ ਨਾਲ ਹੀ ਘਟਨਾ ਵਾਪਰੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਥੋਂ ਦੇ ਹੋਟਲ ਅਧਿਕਾਰੀਆਂ ਦੇ ਉੱਪਰ ਵੀ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *