ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਰਾਜਨੀਤੀ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਅਕਸਰ ਹੀ ਬਹੁਤ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਹੁਣ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵਲੋਂ ਟਵੀਟ ਕਰਕੇ

ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਨੇ ਕਿਸਾਨਾਂ ਦੁਆਰਾ ਕਹੀ ਹੋਈ ਇੱਕ ਗੱਲ ਨੂੰ ਮੰਨ ਲਿਆ ਹੈ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਣਕ ਦੀ ਫ਼ਰੀਦ ਦੇ ਵਿਚ ਢਿੱਲ ਦਿੱਤੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਦਾ ਇਹ ਬਹੁਤ ਵਧੀਆ ਕਦਮ ਚੁੱਕਿਆ ਗਿਆ ਹੈ ਜਿਸ ਦੇ ਨਾਲ ਨਾਲ ਉਨ੍ਹਾਂ ਦੇ ਵੱਲੋਂ ਟਵੀਟ ਕੀਤਾ ਗਿਆ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਦੇ ਵੱਲੋਂ ਕਿਸਾਨਾਂ ਦੀ ਇਹ ਗੱਲ

ਮੰਨ ਕੇ ਬਹੁਤ ਚੰਗਾ ਕੰਮ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਬਹੁਤ ਗਹਿਰਾ ਸਤਿਕਾਰ ਨਰਿੰਦਰ ਮੋਦੀ ਲਈ ਭੇਜਿਆ ਜਾਂਦਾ ਹੈ ਜਿਸ ਦੇ ਨਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਵੱਲੋਂ ਵਜੋਂ ਵਧੀਆ ਫ਼ੈਸਲਾ ਲਿਆ ਗਿਆ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰੀ ਰਾਜਨੀਤੀ ਹੋ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *