SBI ਬੈਂਕ ਵਿਚ ਖਾਤਾ ਰੱਖਣ ਵਾਲਿਆਂ ਲਈ ਆਈ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਦੇਖਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕ ਬੈਂਕਾਂ ਦੇ ਵਿਚ ਕੰਮ ਕਰਦੇ ਹਨ ਪਰ ਇਨ੍ਹਾਂ ਦੇ ਵੱਲੋਂ ਗਲਤੀ ਦੀ ਕੋਈ ਗੁੰਜਾਇਸ਼ ਨਹੀਂ ਹੁੰਦੀ ਪਰ ਦੇਖਿਆ ਜਾਂਦਾ ਹੈ ਕਿ ਅਕਸਰ ਹੀ ਬੈਂਕ ਕਰਮਚਾਰੀਆਂ ਦੇ ਕੋਲੋਂ ਵੀ ਕਦੇ ਨਾ ਕਦੇ ਕੋਈ ਗਲਤੀ ਹੋ ਜਾਂਦੀ ਅਜਿਹਾ ਹੀ

ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਐਸਬੀਆਈ ਦੇ ਇਕ ਕਰਮਚਾਰੀ ਦੇ ਵੱਲ ਇੱਕ ਅਜਿਹੀ ਗਲਤੀ ਹੋਈ ਹੈ ਜਿਸ ਦੇ ਨਾਲ ਕਿ ਉਸ ਬੈਂਕ ਨੂੰ ਡੇਢ ਕਰੋੜ ਰੁਪਏ ਦਾ ਘਾਟਾ ਪਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਕਰਮਚਾਰੀ ਦੇ ਵੱਲੋਂ ਇਕ ਅਨੁਸੂਚਿਤ ਜਾਤੀ ਦੇ ਲਈ ਰੱਖੀ ਗਈ ਰਾਸ਼ੀ ਨੂੰ ਗਲਤ ਖਾਤੇ ਵਿਚ ਟਰਾਂਸਫਰ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਹ ਰਾਸ਼ੀ ਅਨੁਸੂਚਿਤ ਜਾਤੀਆਂ ਦੇ ਲਈ

ਰੱਖੀ ਗਈ ਸੀ ਅਤੇ ਸਾਰੀਆਂ ਹੀ ਗਰੀਬ ਵਰਗ ਦੇ ਲੋਕਾਂ ਵਿਚ ਇਹ ਵੰਡੀ ਜਾਣੀ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਤੇ ਕਿਹਾ ਜਾ ਰਿਹਾ ਹੈ ਕਿ ਜਿਸ ਵੀ ਖਾਤੇ ਵਿਚ ਟਰਾਂਸਫਰ ਹੋਈ ਹੈ ਉਸ ਵਿਅਕਤੀ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ ਅਤੇ ਉਸ ਤੋਂ ਇਹ ਰਾਸ਼ੀ ਵਾਪਸ ਲਈ ਜਾ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *