ਭਗਵੰਤ ਮਾਨ ਨੇ ਆਪਣੇ ਪੰਜਾਹ ਦਿਨਾਂ ਦੇ ਕਾਰਜਕਾਲ ਵਿਚ ਕੀਤਾ ਇਹ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਅੱਜ ਸਾਰੇ ਹੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ

ਜਾਵੇਗਾ ਜਿਨ੍ਹਾਂ ਵਿੱਚੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਜੇਲ੍ਹਾਂ ਦੇ ਵਿੱਚੋਂ ਵੀਆਈਪੀ ਕਲਚਰ ਖ਼ਤਮ ਕਰ ਦਿੱਤਾ ਜਾਵੇਗਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਕੈਦੀ ਅਜਿਹੇ ਹਨ ਜੋ ਜੇਲ੍ਹਾਂ ਦੇ ਵਿੱਚ ਵੀ ਵੀਆਈਪੀ ਸਹੂਲਤਾਂ ਲੈਂਦੇ ਹਨ ਅਤੇ ਉਨ੍ਹਾਂ ਦੇ ਕੋਲ ਹਰ ਪ੍ਰਕਾਰ ਦੀ ਸਹੂਲਤ ਹੁੰਦੀ ਹੈ ਇਸ ਦੇ ਨਾਲ ਹੀ ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਜਿੰਨਾ ਵੀ ਕੈਦੀਆਂ ਦੇ ਕੋਲੋਂ ਜੇਲ੍ਹਾਂ ਦੇ ਵਿੱਚ ਮੋਬਾਇਲ ਸਨ ਉਨ੍ਹਾਂ ਤੋਂ ਖੋਹ ਲਏ ਗਏ ਦੱਸਿਆ ਜਾ ਰਿਹਾ ਹੈ ਕਿ ਸੱਤ ਸੌ ਦੱਸ ਕੈਦੀਆਂ ਦੇ ਕੋਲੋਂ ਮੋਬਾਈਲ ਫੜੇ ਗਏ ਹਨ ਜਿਸ ਤੋਂ ਬਾਅਦ ਹੁਣ ਕਿਸੇ ਵੀ ਵਿਅਕਤੀ ਦੇ ਕੋਲ ਕੋਈ ਮੋਬਾਇਲ ਨਹੀਂ ਹੈ

ਇਸਦੇ ਨਾਲ ਹੀ ਉਹਨਾਂ ਦਾ ਕਹਿਣਾ ਹੈ ਕਿ ਹੁਣ ਜੇਲ੍ਹਾਂ ਦੇ ਵਿੱਚ ਕੋਈ ਵੀ ਕੈਦੀ ਹੋਵੇ ਚਾਹੇ ਉਹ ਕਿਸੇ ਵੀ ਪਾਰਟੀ ਦੇ ਨਾਲ ਸਬੰਧਤ ਹੋਵੇ ਜਾਂ ਫਿਰ ਕਿਸੇ ਹੋਰ ਖਿੱਤੇ ਨਾਲ ਸਬੰਧਤ ਹੋਵੇ ਉਸ ਨੂੰ ਕੈਦੀਆਂ ਦੇ ਵਾਂਗ ਹੀ ਰੱਖਿਆ ਜਾਵੇਗਾ ਕਿਉਂਕਿ ਉਹਨਾਂ ਦਾ ਕਹਿਣਾ ਹੈ ਕਿ ਕੈਦੀ ਕੈਦੀ ਹੀ ਹੁੰਦਾ ਹੈ ਇਸ ਲਈ ਉਸ ਨੂੰ ਕਿਸੇ ਤਰ੍ਹਾਂ ਦਾ ਸਪੈਸ਼ਲ ਟਰੀਟਮੈਂਟ ਨਹੀਂ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿੱਚ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *