ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੇ ਘਰ ਛਾਇਆ ਮਾਤਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਜਿਨ੍ਹਾਂ ਨੇ ਕਿ ਸਾਡੇ ਦੇਸ਼ ਦੇ ਲਈ ਜਾਂ ਸਾਡੇ ਪੰਜਾਬ ਦੇ ਲਈ ਬਹੁਤ ਜ਼ਿਆਦਾ ਵਧੀਆ ਕੰਮ ਕੀਤੇ ਹੁੰਦੇ ਹਨ ਉਨ੍ਹਾਂ ਦੇ ਘਰ ਵਿੱਚ ਜਦੋਂ ਕਿਸੇ ਪ੍ਰਕਾਰ ਦਾ ਦੁੱਖ ਆਉਂਦਾ ਹੈ ਤਾਂ ਸਾਰੇ ਹੀ ਲੋਕਾਂ ਦੇ ਵਿੱਚ ਦੁੱਖ ਦੀ ਲਹਿਰ ਫੈਲ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਮਲੇਰਕੋਟਲਾ ਤੋਂ ਸਾਹਮਣੇ ਆਈ ਜਿਥੇ ਕਿ ਦੱਸਿਆ

ਜਾਵੇ ਕਿ ਇਥੋਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੈਬਨਿਟ ਮੰਤਰੀ ਜਿਨ੍ਹਾਂ ਨੂੰ ਕਿ ਬੱਗਾ ਖਾਨ ਕਿਹਾ ਜਾਂਦਾ ਹੈ ਉਨ੍ਹਾਂ ਦੇ ਘਰ ਵਿਚ ਮਾਤਮ ਦਾ ਮਾਹੌਲ ਹੈ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਬੱਗਾ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਬੁਲਾੳੁਣੇ ਪਰ ਬਹੁਤਿਆਂ ਦਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਰਕਰਾਂ ਦੇ ਵੱਲੋਂ ਇਨ੍ਹਾਂ ਦੇ ਘਰ ਵਿੱਚ ਪਹੁੰਚ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਖਬਰ ਦੇ

ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਹ ਬਹੁਤ ਵਧੀਆ ਇਨਸਾਨ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਸਮੇਂ ਦੇ ਵਿਚ ਮਲੇਰਕੋਟਲਾ ਲਈ ਬਹੁਤ ਵਧੀਆ ਕੰਮ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਹਾਲਤ ਵੱਲ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰਾ ਕੁੱਝ ਕਿਹਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *