ਪੰਜਾਬ ਸਰਕਾਰ ਲਈ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਹੈ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਪਹਿਲਾਂ ਹੀ ਬਹੁਤ ਸਾਰੇ ਧਰਨੇ ਲੱਗ ਰਹੇ ਹਨ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਅਲੱਗ ਅਲੱਗ ਮਹਿਕਮਿਆਂ ਦੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ ਪਰ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਹੁਣ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਦੇ ਵੱਲੋਂ ਪੰਜਾਬ ਦੇ ਵਿੱਚ ਧਰਨਾ ਦੇਣ ਦੀ ਹੜਤਾਲ ਕਰਨ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਉਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਨਹੀਂ ਤਾਂ ਉਨ੍ਹਾਂ ਦੇ ਵੱਲੋਂ ਪੱਕੇ ਤੌਰ ਤੇ ਇਸ ਹਡ਼ਤਾਲ ਨੂੰ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਪੰਜਾਬ ਸਰਕਾਰ ਨੂੰ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਮੁੱਦੇ ਸੁਣਨੇ ਚਾਹੀਦੇ ਹਨ ਅਤੇ ਉਸ ਤੋਂ ਬਾਅਦ ਉਹਨਾਂ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਹੀ ਉਨ੍ਹਾਂ ਦੇ ਵੱਲੋਂ ਆਪਣਾ ਕੰਮ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਉਤੇਜਕ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਆਈ ਹੈ ਉਸ ਤੋਂ ਬਾਅਦ ਸਾਰੇ ਹੀ ਲੋਕ ਅਜਿਹੇ ਕੰਮ ਕਰਨ ਲੱਗੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਿਰਫ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾਰੀ ਹੈ ਤੁਰੰਤ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਆਪਣਾ ਕੰਮ ਸਹੀ ਤਰੀਕੇ ਨਾਲ ਕਰਨਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *