ਪਾਕਿਸਤਾਨ ਵਿੱਚ ਸਿੱਖ ਨੌਜਵਾਨਾਂ ਨਾਲ ਵਾਪਰਿਆ ਵੱਡਾ ਕਹਿਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿ ਉਹ ਖੇਡਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਇਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਇਸਦੇ ਨਾਲ ਹੀ ਜੁੜੀ ਵੀ ਕਬੱਡੀ ਕੱਪ ਚ ਪਾਕਿਸਤਾਨ ਤੋਂ ਸਾਹਮਣੇ ਆਇਆ ਜਿੱਥੇ ਕਿ ਪਾਕਿਸਤਾਨ ਦੀ ਪੇਸ਼ਾਵਰ ਦੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਦੋ ਪਾਕਿਸਤਾਨੀ ਸਿੱਖ ਨੌਜਵਾਨਾਂ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਨਾ

ਬੰਦੂਕਧਾਰੀਆਂ ਦੇ ਵੱਲੋਂ ਇਨ੍ਹਾਂ ਉੱਪਰ ਗੋ ਲੀ ਆਂ ਚਲਾਈਆਂ ਜਿਨ੍ਹਾਂ ਦੇ ਵਿੱਚ ਇਨ੍ਹਾਂ ਦੇ ਜ਼ਿਆਦਾ ਗੋ ਲੀ ਆਂ ਲੱਗ ਜਾਣ ਦੇ ਕਾਰਨਾਂ ਦੀ ਮੌਕੇ ਉਪਰ ਹੀ ਮੌ ਤ ਹੋ ਗਈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪਾਕਿਸਤਾਨ ਦੇ ਵਿੱਚ ਹਲਚਲ ਮੱਚ ਗਈ ਹੈ ਤੇ ਲੋਕਾਂ ਦੇ ਵੱਲੋਂ ਇਸ ਦੇ ਉੱਪਰ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਵਿਅਕਤੀਆਂ ਦੇ ਵਲੋਂ ਹੀ ਕੀਤਾ ਗਿਆ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਅਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ ਵੱਲੋਂ ਇਸ ਮਾਮਲੇ ਵਿਚ ਛਾਣਬੀਣ ਕੀਤੀ ਜਾ ਰਹੀ ਅਤੇ ਇਸ ਦੇ

ਨਾਲ ਹੀ ਹੁਣ ਭਾਰਤੀ ਲੋਕਾਂ ਦੇ ਵੱਲੋਂ ਵੀ ਆਪਣੇ ਵਿਦੇਸ਼ੀ ਮੰਤਰਾਲੇ ਨਾਲ ਗੱਲਬਾਤ ਕੀਤੀ ਜਾ ਰਹੀ ਅਤੇ ਭਾਰਤੀ ਲੋਕਾਂ ਦਾ ਕਹਿਣਾ ਹੈ ਕਿ ਵਿਦੇਸ਼ੀ ਮੰਤਰਾਲੇ ਭਗਤਾਂ ਨਾਲ ਗੱਲਬਾਤ ਕਰੇ ਅਤੇ ਉਨ੍ਹਾਂ ਸਿੱਖ ਨੌਜਵਾਨਾਂ ਨੂੰ ਮਾਰਨ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਵਾਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *