ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੀ ਵਜ੍ਹਾ ਮਹਿੰਗਾਈ ਨਾਲ ਜੁੜੀ ਹੋਈ ਜਾਣਕਾਰੀ ਸਾਹਮਣੇ ਆਉਂਦੀ ਹੈ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਨੂੰ ਇਕ ਵੱਡਾ ਝਟਕਾ ਲੱਗੇਗਾ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹਵਾਈ ਯਾਤਰਾ ਹੁਣ ਹੋਰ ਮਹਿੰਗੀ ਹੋ ਸਕਦੀ ਹੈ।ਸਰਕਾਰੀ ਤੇਲ ਕੰਪਨੀਆਂ
ਨੇ ਅੱਜ ਫਿਰ ਹਵਾਈ ਈਂਧਨ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ATF ਦੀਆਂ ਕੀਮਤਾਂ 5 ਫੀਸਦੀ ਵਧਾਈਆਂ ਗਈਆਂ ਹਨ। ਇਸ ਵਾਧੇ ਤੋਂ ਬਾਅਦ ਜਹਾਜ਼ ਈਂਧਨ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਸਾਲ 2022 ‘ਚ ਜਹਾਜ਼ ਈਂਧਨ ਦੀਆਂ ਕੀਮਤਾਂ ‘ਚ 10ਵੀਂ ਵਾਰ ਵਾਧਾ ਹੋਇਆ ਤੁਹਾਨੂੰ ਦੱਸ ਦੇਈਏ ਕਿ ਗਲੋਬਲ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਅਸਰ ਜਹਾਜ਼ਾਂ ਦੇ ਈਂਧਨ ‘ਤੇ ਵੀ ਪਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ
ਰਾਸ਼ਟਰੀ ਰਾਜਧਾਨੀ ‘ਚ ATF ਦੀਆਂ ਕੀਮਤਾਂ ‘ਚ 5 ਫੀਸਦੀ ਦਾ ਵਾਧਾ ਕੀਤਾ ਹੈ। ਦੇਸ਼ ਦੀ ਰਾਜਧਾਨੀ ‘ਚ ATF ਦੀ ਕੀਮਤ 123,039.71 ਰੁਪਏ ਪ੍ਰਤੀ ਕਿਲੋਲੀਟਰ (123 ਰੁਪਏ ਪ੍ਰਤੀ ਲੀਟਰ) ‘ਤੇ ਪਹੁੰਚ ਗਈ ਹੈ।ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਅਤੇ 16 ਤਰੀਕ ਨੂੰ ਜਹਾਜ਼ਾਂ ਦੇ ਈਂਧਨ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਇਸ ਸਾਲ 1 ਜਨਵਰੀ ਤੋਂ ਹਵਾਈ ਈਂਧਨ ਕਰੀਬ 62 ਫੀਸਦੀ ਮਹਿੰਗਾ ਹੋ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।