ਹੁਣੇ ਹੁਣੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਆਈ ਵੱਡੀ ਖ਼ਬਰ ਸਾਹਮਣੇ

Latest Update

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਵੇਖਿਆ ਜਾਵੇ ਤਾਂ ਪੈਟਰੋਲ ਅਤੇ ਡੀਜ਼ਲ ਦੀ ਵਰਤੋਂ ਵੀ ਬਹੁਤ ਜ਼ਿਆਦਾ ਹੋ ਰਹੀ ਹੈ ਅੱਜ ਦੇ ਸਮੇਂ ਵਿਚ ਜਿਸ ਤਰੀਕੇ ਦੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਦਿੰਦੀਆਂ ਹਨ ਉਸ ਤਰੀਕੇ ਦੇ ਨਾਲ ਉਸ ਦੀ ਪੂਰਤੀ ਨਹੀਂ ਹੋ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਵੇਖਿਆ ਜਾਵੇ ਤਾਂ ਇੱਥੇ ਸਰਕਾਰ ਦੇ ਵੱਲੋਂ ਵੀ ਕੁਝ

ਅਜਿਹੀਆਂ ਨੀਤੀਆਂ ਬਣਾਈਆਂ ਜਾਂਦੀਆਂ ਹਨ ਜਿਸਦੇ ਨਾਲ ਕੀਮਤਾਂ ਵਿੱਚ ਵਾਧਾ ਹੁੰਦਾ ਹੈ ਪਰ ਉੱਥੇ ਹੀ ਲੋਕਾਂ ਦੇ ਵੱਲੋਂ ਵੀ ਪੈਟਰੋਲ ਅਤੇ ਡੀਜ਼ਲ ਦੀ ਫਜ਼ੂਲ ਖਰਚੀ ਕੀਤੀ ਜਾਂਦੀ ਹੈ ਅੱਜ ਦੇ ਸਮੇਂ ਵਿਚ ਵੱਡੀ ਮਾਤਰਾ ਵਿਚ ਪੈਟਰੋਲ ਅਤੇ ਡੀਜ਼ਲ ਦਾ ਇਸਤੇਮਾਲ ਹੋ ਰਿਹਾ ਹੈ ਜਿਸ ਦੇ ਚੱਲਦੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਹੁਣ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਹੋ ਸਕਦਾ ਹੈ ਜਿਸ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਦੇ ਵਿਚ ਮੁੜ ਵਾਧਾ ਹੋਇਆ ਹੈ ਸੋ ਵੇਖਿਆ

ਜਾਵੇ ਤਾਂ ਜਿਸ ਤਰੀਕੇ ਦੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ ਉਸ ਦੇ ਨਾਲ ਬਾਕੀ ਚੀਜ਼ਾਂ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ ਕਿਉਂਕਿ ਉਪਰੋਕਤ ਸਾਰੀਆਂ ਚੀਜ਼ਾਂ ਟਰਾਂਸਪੋਰਟ ਦੇ ਨਾਲ ਜੁੜੀਆਂ ਹੁੰਦੀਆਂ ਹਨ ਇੰਗਲੈਂਡ ਨੂੰ ਇੱਕ ਥਾਂ ਤੋਂ ਦੂਸਰੇ ਥਾਂ ਤੇ ਪਹੁੰਚਾਇਆ ਜਾਂਦਾ ਹੈ ਜਿਸਦੇ ਨਾਲ ਕੋਈ ਵੀ ਚੀਜ਼ ਬਣਾਉਣੀ ਹੁੰਦੀ ਹੈ ਤਾਂ ਉਸ ਦੀ ਲਾਗਤ ਵਧ ਜਾਂਦੀ ਹੈ ਇਸਦੇ ਚੱਲਦੇ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਲੱਗ ਜਾਂਦਾ ਹੈ ਅੱਜ ਇਸੇ ਵਜ੍ਹਾ ਕਾਰਨ ਹੀ ਸਾਰੀਆਂ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *