ਗੁੱਸੇ ਵਿੱਚ ਆਏ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਇਨ੍ਹਾਂ ਦੇ ਵਿੱਚੋਂ ਇੱਕ ਵਾਅਦਾ ਇਹ ਵੀ ਕੀਤਾ ਗਿਆ ਹੈ ਕਿ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿਚ ਦਿੱਤੀ ਜਾਵੇਗੀ ਇਹ ਐਲਾਨ ਵੀ ਕਰ ਦਿੱਤਾ ਗਿਆ ਹੈ ਕਿ ਇੱਕ ਜੁਲਾਈ ਦੋ ਹਜਾਰ ਬਾਈ ਤੋਂ ਲੈ ਕੇ ਇਹ ਸਕੀਮ ਚਾਲੂ ਹੋਵੇਗੀ ਜਿਸ ਤੋਂ ਬਾਅਦ ਸਾਰੇ ਲੋਕਾਂ ਨੂੰ ਮਹੀਨੇ ਦੇ ਹਿਸਾਬ ਦੇ ਨਾਲ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ

ਵਿੱਚ ਦਿੱਤੀ ਜਾਵੇਗੀ ਪਰ ਉਸ ਦੇ ਲਈ ਦੇ ਅੱਗੇ ਇੱਕ ਵੱਡੀ ਚੁਣੌਤੀ ਵੀ ਹੈ ਕਿਉਂਕਿ ਬਿਜਲੀ ਚੋਰੀ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਿਜਲੀ ਦੀ ਘਾਟ ਪੈਦਾ ਹੋ ਰਹੀ ਹੈ ਇਸਦੇ ਨਾਲ ਹੀ ਥਰਮਲ ਪਲਾਂਟਾਂ ਦੇ ਵਿੱਚ ਕੱਚੇ ਕੋਲੇ ਬਹੁਤ ਕਮੀ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਥਰਮਲ ਪਲਾਂਟ ਬੰਦ ਹੋ ਰਹੇ ਹਨ ਬਿਜਲੀ ਦੇ ਵੱਡੇ ਵੱਡੇ ਕੱਟ ਲੱਗਦੇ ਹੋਏ ਦਿਖਾਈ ਦੇ ਰਹੇ ਹਨ ਲੋਕਾਂ ਦੇ ਵੱਲੋਂ ਬਿਜਲੀ ਦੀ ਦੁਰਵਰਤੋਂ ਵੀ ਕੀਤੀ ਜਾ ਰਹੀ ਹੈ ਗਰਮੀ ਦਾ ਮੌਸਮ ਚੱਲ ਰਿਹਾ ਹੈ ਬਹੁਤ ਸਾਰੇ ਲੋਕ ਆਪਣੇ ਘਰਾਂ ਦੇ ਵਿੱਚ ਬਿਜਲੀ ਨਾਲ ਸੰਬੰਧਤ ਬਹੁਤ ਸਾਰੇ ਉਪਕਰਣ ਚਲਾਉਂਦੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਘਰਾਂ ਦੇ ਵਿੱਚ ਏਸੀ ਵਿੱਚ ਲਾਏ ਜਾਂਦੇ ਹਨ ਕਿਸੇ ਨਾਲ ਵੀ ਬਿਜਲੀ ਬਹੁਤ ਵੱਡੇ ਪੱਧਰ ਦੇ ਉਤੇ

ਖਤਮ ਹੋ ਰਹੀ ਹੈ ਪਰ ਵੇਖਿਆ ਜਾਵੇ ਤਾਂ ਉੱਥੇ ਹੀ ਬਿਜਲੀ ਦੀ ਚੋਰੀ ਵੀ ਕੀਤੀ ਜਾ ਰਹੀ ਹੈ ਪਰ ਭਗਵੰਤ ਮਾਨ ਸਰਕਾਰ ਦੇ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਬਿਜਲੀ ਚੋਰੀ ਕਰਨ ਵਾਲਿਆਂ ਦੇ ੳੁੱਤੇ ਸਿਕੰਜਾ ਕੱਸਿਆ ਜਾਵੇਗਾ ਹਰ ਕੋਈ ਵੀ ਵਿਅਕਤੀ ਬਿਜਲੀ ਚੋਰੀ ਕਰਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਸ ਦੇ ਉੱਤੇ ਜੁਰਮਾਨਾ ਲਗਾਇਆ ਜਾਵੇਗਾ ਕਿਸੇ ਵੱਲੋਂ ਵੀ ਸਿਫ਼ਾਰਸ਼ ਕਰਕੇ ਕਿਸੇ ਨੂੰ ਨਹੀਂ ਛੁਡਵਾਇਆ ਜਾ ਸਕਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *